Versions
PAV ਤਦ ਉਸ ਨੇ ਉਹ ਦੇ ਕੋਲ ਖੜੋ ਕੇ ਤਾਪ ਨੂੰ ਦਬਕਾ ਦਿੱਤਾ ਅਤੇ ਉਹ ਲਹਿ ਗਿਆ ਅਰ ਓਵੇਂ ਉਹ ਨੇ ਉੱਠ ਕੇ ਉਨ੍ਹਾਂ ਦੀ ਖ਼ਾਤਰ ਕੀਤੀ।।
ERVPA ਯਿਸੂ ਨੇ ਉਸਦੇ ਬਿਸਤਰੇ ਦੇ ਨਜ਼ਦੀਕ ਖਢ਼ਾ ਹੋਕੇ ਬੁਖਾਰ ਨੂੰ ਝਿਡ਼ਕਿਆ। ਬੁਖਾਰ ਨੇ ਉਸਨੂੰ ਛੱਡ ਦਿੱਤਾ। ਉਹ ਤੁਰੰਤ ਹੀ ਖਢ਼ੀ ਹੋ ਗਈ ਅਤੇ ਉਨ੍ਹਾਂ ਦੀ ਸੇਵਾ ਕਰਨ ਲੱਗ ਪਈ।
IRVPA ਤਦ ਯਿਸੂ ਨੇ ਬੁਖ਼ਾਰ ਨੂੰ ਝਿੱੜਕਿਆ ਅਤੇ ਬੁਖ਼ਾਰ ਉਤਰ ਗਿਆ ਤਦ ਉਸ ਨੇ ਉੱਠ ਕੇ ਉਨ੍ਹਾਂ ਦੀ ਸੇਵਾ ਕੀਤੀ।