Versions
PAV ਉਸ ਨੇ ਆਪਣੇ ਚੇਲਿਆਂ ਉੱਤੇ ਨਿਗਾਹ ਕਰ ਕੇ ਆਖਿਆ,- ਧੰਨ ਹੋ ਤੁਸੀਂ ਜਿਹੜੇ ਗਰੀਬ ਹੋ ਕਿਉਂ ਜੋ ਪਰਮੇਸ਼ੁਰ ਦਾ ਰਾਜ ਤੁਹਾਡਾ ਹੈ।
ERVPA ਯਿਸੂ ਨੇ ਆਪਣੇ ਚੇਲਿਆਂ ਵੱਲ ਵੇਖਿਆ ਤੇ ਆਖਿਆ, “ਗਰੀਬ ਲੋਕੋ! ਤੁਸੀਂ ਧੰਨ ਹੋ, ਕਿਉਂਕਿ ਪਰਮੇਸ਼ੁਰ ਦਾ ਰਾਜ ਤੁਹਾਡਾ ਹੈ।
IRVPA {ਬਰਕਤ ਅਤੇ ਹਾਏ} (ਮੱਤੀ 5:1-12) PS ਤਦ ਉਸ ਨੇ ਆਪਣਿਆਂ ਚੇਲਿਆਂ ਉੱਤੇ ਨਿਗਾਹ ਕਰ ਕੇ ਆਖਿਆ,
ਧੰਨ ਹੋ ਤੁਸੀਂ ਜਿਹੜੇ ਗਰੀਬ ਹੋ
ਕਿਉਂ ਜੋ ਸਵਰਗ ਰਾਜ ਤੁਹਾਡਾ ਹੈ।