Versions
PAV ਧੰਨ ਹੋ ਤੁਸੀਂ ਜਿਹੜੇ ਹੁਣ ਭੁੱਖੇ ਹੋ ਕਿਉਂ ਜੋ ਰਜਾਏ ਜਾਓਗੇ । ਧੰਨ ਹੋ ਤੁਸੀਂ ਜਿਹੜੇ ਹੁਣ ਰੋਂਦੇ ਹੋ ਕਿਉਂ ਜੋ ਹੱਸੋਗੇ ।
ERVPA ਤੁਸੀਂ ਜੋ ਹੁਣ ਭੁਖੇ ਹੋ, ਧੰਨ ਹੋ ਕਿਉਂਕਿ ਤੁਹਾਨੂੰ ਸੰਤੁਸ਼ਟ ਕੀਤਾ ਜਾਵੇਗਾ। ਤੁਸੀਂ ਜੋ ਹੁਣ ਰੋ ਰਹੇ ਹੋ ਧੰਨ ਹੋ ਕਿਉਂਕਿ ਮਗਰੋਂ ਤੁਸੀਂ ਹੱਸੋਂਗੇ।
IRVPA ਧੰਨ ਹੋ ਤੁਸੀਂ ਜਿਹੜੇ ਹੁਣ ਭੁੱਖੇ ਹੋ
ਕਿਉਂ ਜੋ ਤੁਸੀਂ ਰਜਾਏ ਜਾਓਗੇ।
ਧੰਨ ਹੋ ਤੁਸੀਂ ਜਿਹੜੇ ਹੁਣ ਰੋਂਦੇ ਹੋ
ਕਿਉਂ ਜੋ ਹੱਸੋਗੇ।