Bible Versions
Bible Books

Luke 6:22 (NCV) New Century Version

Versions

PAV   ਧੰਨ ਹੋ ਤੁਸੀਂ ਜਦ ਮਨੁੱਖ ਦੇ ਪੁੱਤ੍ਰ ਦੇ ਕਾਰਨ ਮਨੁੱਖ ਤੁਹਾਡੇ ਨਾਲ ਵੈਰ ਰੱਖਣਗੇ ਅਤੇ ਜਦ ਓਹ ਤੁਹਾਨੂੰ ਛੇਕ ਦੇਣਗੇ ਅਤੇ ਬੋਲੀਆਂ ਮਾਰਨਗੇ ਅਤੇ ਤੁਹਾਡਾ ਨਾਉਂ ਬੁਰਾ ਜਾਣ ਕੇ ਕੱਢ ਸੁੱਟਣਗੇ
ERVPA   “ਤੁਸੀਂ ਧੰਨ ਹੋ ਜਦੋਂ ਲੋਕ ਮਨੁੱਖ ਦੇ ਪੁੱਤਰ ਕਾਰਣ ਤੁਹਾਨੂੰ ਨਫ਼ਰਤ ਕਰਨ, ਤਿਆਗਣ, ਬੇਇਜ੍ਜਤੀ ਕਰਨ ਅਤੇ ਤੁਹਾਨੂੰ ਦੁਸ਼ਟ ਕਹਿਕੇ ਬੁਲਾਉਣ।
IRVPA   ਧੰਨ ਹੋ ਤੁਸੀਂ ਜਦ ਮਨੁੱਖ ਦੇ ਪੁੱਤਰ ਦੇ ਕਾਰਨ ਮਨੁੱਖ ਤੁਹਾਡੇ ਨਾਲ ਵੈਰ ਰੱਖਣਗੇ
ਅਤੇ ਤੁਹਾਨੂੰ ਛੱਡ ਦੇਣਗੇ, ਮੰਦਾ ਆਖਣਗੇ
ਅਤੇ ਤੁਹਾਡਾ ਨਾਮ ਬੁਰਾ ਜਾਣ ਕੇ ਕੱਢ ਸੁੱਟਣਗੇ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us