Versions
PAV ਹਾਇ ਤੁਹਾਨੂੰ ਜਦ ਸਭ ਲੋਕ ਤੁਹਾਡੀ ਸੋਭਾ ਕਰਨ ਕਿਉਂ ਜੋ ਉਨ੍ਹਾਂ ਦੇ ਪਿਉਦਾਦਿਆਂ ਨੇ ਝੂਠੇ ਨਬੀਆਂ ਨਾਲ ਇਸੇ ਤਰਾਂ ਕੀਤਾ।।
ERVPA “ਤੁਹਾਡੇ ਤੇ ਲਾਹਨਤ, ਜਦੋਂ ਸਾਰੇ ਲੋਕਾਂ ਦੁਆਰਾ ਤੁਹਾਡੀ ਉਸਤਤਿ ਹੁੰਦੀ ਹੈ। ਕਿਉਂਕਿ ਉਨ੍ਹਾਂ ਦੇ ਪੁਰਖਿਆਂ ਨੇ ਵੀ ਝੂਠੇ ਨਬੀਆਂ ਨਾਲ ਇਵੇਂ ਹੀ ਕੀਤਾ ਸੀ।
IRVPA ਹਾਏ ਤੁਹਾਡੇ ਉੱਤੇ ਜਦ ਸਭ ਲੋਕ ਤੁਹਾਡੀ ਪ੍ਰਸੰਸਾ ਕਰਨ
ਕਿਉਂ ਜੋ ਉਨ੍ਹਾਂ ਦੇ ਪਿਉ-ਦਾਦਿਆਂ ਨੇ ਝੂਠੇ ਨਬੀਆਂ ਨਾਲ ਇਸੇ ਤਰ੍ਹਾਂ ਕੀਤਾ। PS