Versions
PAV ਦੋਸ਼ ਨਾ ਲਾਓ ਤਾਂ ਤੁਹਾਡੇ ਉੱਤੇ ਦੋਸ਼ ਲਾਇਆ ਨਾ ਜਾਵੇਗਾ, ਅਤੇ ਅਪਰਾਧੀ ਨਾ ਠਹਿਰਾਓ ਤਾਂ ਤੁਸੀਂ ਅਪਰਾਧੀ ਨਾ ਠਹਿਰਾਏ ਜਾਓਗੇ । ਛੱਡ ਦਿਓ ਤਾਂ ਤੁਸੀਂ ਛੱਡੇ ਜਾਓਗੇ
ERVPA “ਦੂਜਿਆਂ ਦਾ ਨਿਰਣਾ ਨਾ ਕਰੋ ਤਾਂ ਤੁਹਾਡਾ ਵੀ ਨਿਰਣਾ ਨਹੀਂ ਕੀਤਾ ਜਾਵੇਗਾ। ਦੂਜਿਆਂ ਦੀ ਨਿੰਦਿਆ ਨਾ ਕਰੋ ਤਾਂ ਤੁਸੀਂ ਵੀ ਨਹੀਂ ਨਿੰਦੇ ਜਾਵੋਂਗੇ, ਜੇਕਰ ਤੁਸੀਂ ਦੂਜਿਆਂ ਨੂੰ ਮਾਫ਼ ਕਰੋਂਗੇ ਤਾਂ ਤੁਸੀਂ ਵੀ ਮਾਫ਼ ਕੀਤੇ ਜਾਵੋਂਗੇ।
IRVPA {ਦੋਸ਼ ਨਾ ਲਗਾਓ} (ਮੱਤੀ 7:1-4) PS ਦੋਸ਼ ਨਾ ਲਾਓ ਤਾਂ ਤੁਹਾਡੇ ਉੱਤੇ ਦੋਸ਼ ਲਾਇਆ ਨਾ ਜਾਵੇਗਾ, ਅਤੇ ਅਪਰਾਧੀ ਨਾ ਠਹਿਰਾਓ ਤਾਂ ਤੁਸੀਂ ਅਪਰਾਧੀ ਨਾ ਠਹਿਰਾਏ ਜਾਓਗੇ। ਮਾਫ਼ ਕਰੋ ਤਾਂ ਤੁਸੀਂ ਮਾਫ਼ ਕੀਤੇ ਜਾਓਗੇ।