Versions
PAV ਉਸ ਨੇ ਉਨ੍ਹਾਂ ਨੂੰ ਇੱਕ ਦ੍ਰਿਸ਼ਟਾਂਤ ਵੀ ਦੇ ਕੇ ਕਿਹਾ, ਭਲਾ, ਅੰਨ੍ਹਾ ਅੰਨ੍ਹੇ ਦਾ ਆਗੂ ਹੋ ਸੱਕਦਾ ਹੈ? ਕੀ ਓਹ ਦੋਵੇਂ ਟੋਏ ਵਿੱਚ ਨਾ ਡਿੱਗਣਗੇ?
ERVPA ਉਸਨੇ ਉਨ੍ਹਾਂ ਨੂੰ ਇਹ ਦ੍ਰਿਸ਼ਟਾਂਤ ਵੀ ਦਿੱਤੀ, “ਕੀ ਭਲਾ ਇੱਕ ਅੰਨ੍ਹਾਂ ਦੂਜੇ ਅੰਨ੍ਹੇ ਦਾ ਆਗੂ ਹੋ ਸਕਦਾ ਹੈ? ਨਹੀਂ! ਦੋਵੇਂ ਹੀ ਟੋਏ ਵਿੱਚ ਜਾ ਡਿੱਗਣਗੇ।
IRVPA ਤਦ ਉਸ ਨੇ ਉਨ੍ਹਾਂ ਨੂੰ ਇੱਕ ਦ੍ਰਿਸ਼ਟਾਂਤ ਦੇ ਕੇ ਕਿਹਾ, ਕੀ ਅੰਨ੍ਹਾ ਅੰਨ੍ਹੇ ਦਾ ਆਗੂ ਹੋ ਸਕਦਾ ਹੈ? ਕੀ ਉਹ ਦੋਵੇਂ ਟੋਏ ਵਿੱਚ ਨਾ ਡਿੱਗਣਗੇ?