Versions
PAV ਕਿਉਂ ਜੋ ਹਰੇਕ ਰੁੱਖ ਆਪੋ ਆਪਣੇ ਫਲ ਤੋਂ ਪਛਾਣਿਆਂ ਜਾਂਦਾ ਹੈ। ਕੰਡਿਆਲਿਆਂ ਤੋਂ ਹੰਜੀਰ ਨਹੀਂ ਤੋੜਦੇ, ਨਾ ਝਾੜਿਓਂ ਦਾਖ ਤੋੜਦੇ ਹਨ
ERVPA ਹਰ ਰੁੱਖ ਆਪਣੇ ਫ਼ਲ ਤੋਂ ਜਾਣਿਆ ਜਾਂਦਾ ਹੈ। ਲੋਕ ਕੰਡਿਆਲੀਆਂ ਥੋਰਾਂ ਤੋਂ ਅੰਜੀਰ ਨਹੀਂ ਤੋਡ਼ਦੇ ਅਤੇ ਨਾ ਹੀ ਝਾਡ਼ੀਆਂ ਤੋਂ ਉਨ੍ਹਾਂ ਨੂੰ ਅੰਗੂਰ ਮਿਲ ਸਕਦੇ ਹਨ।
IRVPA ਹਰੇਕ ਰੁੱਖ ਆਪਣੇ ਫਲਾਂ ਤੋਂ ਪਛਾਣਿਆਂ ਜਾਂਦਾ ਹੈ। ਕਿਉਂ ਜੋ ਲੋਕ ਕੰਡਿਆਲੀਆਂ ਤੋਂ ਹੰਜ਼ੀਰ ਨਹੀਂ ਤੋੜਦੇ, ਅਤੇ ਨਾ ਹੀ ਝਾੜੀਆਂ ਤੋਂ ਦਾਖ ਤੋੜਦੇ ਹਨ।