Versions
PAV ਸੋ ਜਾਂ ਓਹ ਯਿਸੂ ਦੇ ਕੋਲ ਅੱਪੜੇ ਉਨ੍ਹਾਂ ਨੇ ਉਸ ਦੀ ਵੱਡੀ ਮਿੰਨਤ ਕਰਕੇ ਆਖਿਆ ਭਈ ਉਹ ਇਸ ਲਾਇਕ ਹੈ ਜੋ ਤੂੰ ਉਹ ਦੇ ਲਈ ਇਹ ਕੰਮ ਕਰੇਂ
ERVPA ਤਾਂ ਉਹ ਆਦਮੀ ਯਿਸੂ ਕੋਲ ਗਏ ਉਨ੍ਹਾਂ ਨੇ ਅਧਿਕਾਰੀ ਦੀ ਮਦਦ ਕਰਨ ਲਈ ਯਿਸੂ ਅੱਗੇ ਬੇਨਤੀ ਕੀਤੀ ਅਤੇ ਕਿਹਾ, “ਕਿ ਉਹ ਸੱਚ-ਮੁੱਚ ਤੇਰੀ ਸਹਾਇਤਾ ਦੇ ਕਾਬਿਲ ਹੈ।
IRVPA ਉਹ ਯਿਸੂ ਦੇ ਕੋਲ ਆਏ ਅਤੇ ਬੜੀ ਨਿਮਰਤਾ ਨਾਲ ਉਸ ਨੂੰ ਬੇਨਤੀ ਕਰ ਕੇ ਆਖਿਆ ਕਿ ਉਹ ਇਸ ਲਾਇਕ ਹੈ ਜੋ ਤੂੰ ਉਸ ਦੇ ਲਈ ਇਹ ਕੰਮ ਕਰੇਂ।