Versions
PAV ਤੈਂ ਮੈਨੂੰ ਨਾ ਚੁੰਮਿਆਂ ਪਰ ਇਹ ਜਦੋਂ ਦਾ ਮੈਂ ਐਥੇ ਆਇਆ ਮੇਰੇ ਪੈਰ ਚੁੰਮਣ ਤੋਂ ਨਹੀਂ ਹਟੀ
ERVPA ਤੂੰ ਮੈਨੂੰ ਨਹੀਂ ਚੁੰਮਿਆ ਪਰ ਜਦੋਂ ਹੀ ਮੈਂ ਅੰਦਰ ਆਇਆ ਤਦ ਤੋਂ ਉਹ ਮੇਰੇ ਪੈਰਾਂ ਨੂੰ ਚੁੰਮਦੀ ਰਹੀ।
IRVPA ਤੂੰ ਮੈਨੂੰ ਨਹੀਂ ਚੁੰਮਿਆ ਪਰ ਜਦੋਂ ਦਾ ਮੈਂ ਇੱਥੇ ਆਇਆ ਹਾਂ ਇਹ ਮੇਰੇ ਪੈਰ ਚੁੰਮਣ ਤੋਂ ਨਹੀਂ ਰੁਕੀ।