Bible Versions
Bible Books

Luke 8:38 (NCV) New Century Version

Versions

PAV   ਅਤੇ ਉਸ ਮਨੁੱਖ ਨੇ ਜਿਸ ਦੇ ਵਿੱਚੋਂ ਭੂਤ ਨਿੱਕਲੇ ਸਨ, ਉਸ ਦੇ ਨਾਲ ਰਹਿਣ ਲਈ ਬੇਨਤੀ ਕੀਤੀ ਪਰ ਉਸ ਨੇ ਇਹ ਕਹਿ ਕੇ ਉਹ ਨੂੰ ਵਿਦਿਆ ਕੀਤਾ
ERVPA   ਜਿਸ ਮਨੁੱਖ ਨੂੰ ਉਸਨੇ ਠੀਕ ਕੀਤਾ ਸੀ ਉਸਨੇ ਯਿਸੂ ਦੇ ਨਾਲ ਜਾਣ ਦੀ ਬੇਨਤੀ ਕੀਤੀ।
IRVPA   ਅਤੇ ਉਸ ਆਦਮੀ ਨੇ ਜਿਸ ਦੇ ਵਿੱਚੋਂ ਭੂਤਾਂ ਨਿੱਕਲੀਆਂ ਸਨ, ਉਸ ਦੇ ਨਾਲ ਰਹਿਣ ਲਈ ਬੇਨਤੀ ਕੀਤੀ ਪਰ ਯਿਸੂ ਨੇ ਇਹ ਕਹਿ ਕੇ ਉਸ ਨੂੰ ਵਿਦਿਆ ਕੀਤਾ
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us