Bible Versions
Bible Books

Mark 10:48 (NCV) New Century Version

Versions

PAV   ਬਹੁਤਿਆਂ ਨੇ ਉਹ ਨੂੰ ਝਿੜਕਿਆ ਭਈ ਚੁੱਪ ਰਹੁ ਪਰ ਉਹ ਹੋਰ ਵੀ ਉੱਚੀ ਦੇਕੇ ਬੋਲਿਆ, ਹੇ ਦਾਊਦ ਦੇ ਪੁੱਤ੍ਰ, ਮੇਰੇ ਉੱਤੇ ਦਯਾ ਕਰ!
ERVPA   ਬਹੁਤ ਸਾਰੇ ਲੋਕਾਂ ਨੇ ਉਸ ਨੂੰ ਰੌਲਾ ਪਾਉਣ ਲਈ ਝਿਡ਼ਕਿਆ ਅਤੇ ਚੁੱਪ ਰਹਿਣ ਲਈ ਕਿਹਾ, ਪਰ ਉਸ ਅੰਨ੍ਹੇ ਆਦਮੀ ਨੇ ਹੋਰ ਵੀ ਜ਼ੋਰ ਦੀ ਰੌਲਾ ਪਾਇਆ, “ਦਾਊਦ ਦੇ ਪੁੱਤਰ ਮੇਰੇ ਤੇ ਮਿਹਰ ਕਰ।”
IRVPA   ਬਹੁਤਿਆਂ ਨੇ ਉਹ ਨੂੰ ਝਿੜਕਿਆ ਕਿ ਚੁੱਪ ਰਹਿ ਪਰ ਉਹ ਹੋਰ ਵੀ ਉੱਚੀ ਅਵਾਜ਼ ਨਾਲ ਬੋਲਿਆ, ਹੇ ਦਾਊਦ ਦੇ ਪੁੱਤਰ, ਮੇਰੇ ਉੱਤੇ ਦਯਾ ਕਰ!
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us