Bible Versions
Bible Books

Mark 14:62 (NCV) New Century Version

Versions

PAV   ਯਿਸੂ ਨੇ ਆਖਿਆ, ਮੈਂ ਹਾਂ ਅਰ ਤੁਸੀਂ ਮਨੁੱਖ ਦੇ ਪੁੱਤ੍ਰ ਨੂੰ ਕੁਦਰਤ ਦੇ ਸੱਜੇ ਹੱਥ ਬਿਰਾਜਮਾਨ ਹੋਇਆ ਅਤੇ ਆਕਾਸ਼ ਦੇ ਬੱਦਲਾਂ ਨਾਲ ਆਉਂਦਾ ਵੇਖੋਗੇ
ERVPA   ਯਿਸੂ ਨੇ ਆਖਿਆ, “ਹਾਂ, ਮੈਂ ਪਰਮੇਸ਼ੁਰ ਦਾ ਪੁੱਤਰ ਹਾਂ ਅਤੇ ਭਵਿਖ ਵਿੱਚ ਤੁਸੀਂ ਮਨੁੱਖ ਦੇ ਪੁੱਤਰ ਨੂੰ ਅੱਤ ਸ਼ਕਤੀਸ਼ਾਲੀ ਪ੍ਰਭੂ ਦੇ ਸੱਜੇ ਪਾਸੇ ਬਿਰਾਜਮਾਨ ਹੋਇਆ ਅਤੇ ਸੁਰਗ ਦੇ ਬੱਦਲਾਂ ਵਿੱਚ ਆਉਂਦਾ ਵੇਖੋਂਗੇ।”
IRVPA   ਯਿਸੂ ਨੇ ਆਖਿਆ, ਮੈਂ ਹਾਂ ਅਤੇ ਤੁਸੀਂ ਮਨੁੱਖ ਦੇ ਪੁੱਤਰ ਨੂੰ ਸਰਬ ਸ਼ਕਤੀਮਾਨ ਦੇ ਸੱਜੇ ਹੱਥ ਬਿਰਾਜਮਾਨ ਹੋਇਆ ਅਤੇ ਅਕਾਸ਼ ਦੇ ਬੱਦਲਾਂ ਨਾਲ ਆਉਂਦਾ ਵੇਖੋਗੇ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us