Bible Versions
Bible Books

Mark 4:17 (NCV) New Century Version

Versions

PAV   ਅਤੇ ਆਪਣੇ ਵਿੱਚ ਜੜ੍ਹ ਨਹੀਂ ਰੱਖਦੇ ਹਨ ਪਰ ਥੋੜਾ ਚਿਰ ਰਹਿੰਦੇ ਹਨ ਅਤੇ ਜਾਂ ਬਚਨ ਦੇ ਕਾਰਨ ਦੁਖ ਵਿੱਚ ਪੈਂਦੇ ਯਾ ਸਤਾਏ ਜਾਂਦੇ ਹਨ ਤਾਂ ਝੱਟ ਠੋਕਰ ਖਾਂਦੇ ਹਨ
ERVPA   ਪਰ ਇਹ ਲੋਕ ਉਪਦੇਸ਼ ਨੂੰ ਆਪਣੇ ਵਿੱਚ ਡੂੰਘਿਆਂ ਨਹੀਂ ਜਾਣ ਦਿੰਦੇ। ਉਹ ਸਿਰਫ਼ ਥੋਡ਼ੀ ਦੇਰ ਲਈ ਹੀ ਇਨ੍ਹਾਂ ਦਾ ਅਨੁਸਰਨ ਕਰਦੇ ਹਨ। ਜਦੋਂ ਉਪਦੇਸ਼ਾਂ ਕਾਰਣ ਸੰਕਟ ਜਾਂ ਦੰਡ ਮਿਲਦਾ ਹੈ ਤਾਂ ਉਹ ਝੱਟ ਹੀ ਇਨ੍ਹਾਂ ਨੂੰ ਤਿਆਗ ਦਿੰਦੇ ਹਨ।
IRVPA   ਅਤੇ ਆਪਣੇ ਵਿੱਚ ਜੜ੍ਹ ਨਹੀਂ ਰੱਖਦੇ ਹਨ ਪਰ ਥੋੜ੍ਹਾ ਸਮਾਂ ਰਹਿੰਦੇ ਹਨ ਅਤੇ ਜਦੋਂ ਬਚਨ ਦੇ ਕਾਰਨ ਦੁੱਖ ਵਿੱਚ ਪੈਂਦੇ ਜਾਂ ਸਤਾਏ ਜਾਂਦੇ ਹਨ ਤਾਂ ਝੱਟ ਠੋਕਰ ਖਾਂਦੇ ਹਨ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us