Bible Versions
Bible Books

Mark 5:23 (NCV) New Century Version

Versions

PAV   ਅਤੇ ਉਹ ਦੀ ਬਹੁਤ ਮਿੰਨਤ ਕੀਤੀ ਜੋ ਮੇਰੀ ਛੋਟੀ ਕਾਕੀ ਮਰਨਾਊ ਹੈ, ਚੱਲ ਕੇ ਉਹ ਦੇ ਉੱਤੇ ਆਪਣੇ ਹੱਥ ਰੱਖ ਤਾਂ ਜੋ ਉਹ ਚੰਗੀ ਹੋ ਜਾਵੇ ਅਤੇ ਜੀਉਂਦੀ ਰਹੇ
ERVPA   ਅਤੇ ਉਹ ਉਸਦੇ ਪੈਰੀਂ ਪੈਕੇ ਬਾਰ-ਬਾਰ ਮਿੰਨਤ ਕਰਨ ਲੱਗਾ, “ਮੇਰੀ ਛੋਟੀ ਜਿਹੀ ਧੀ ਮਰਨ ਕਿਨਾਰੇ ਹੈ। ਕਿਰਪਾ ਕਰਕੇ ਆਪਣੇ ਹੱਥ ਉਸ ਉੱਪਰ ਰਖ ਦਿਉ। ਉਹ ਚੰਗੀ ਹੋ ਜਾਵੇਗੀ ਤੇ ਜਿਉਂ ਪਵੇਗੀ।”
IRVPA   ਅਤੇ ਉਹ ਦੀ ਬਹੁਤ ਮਿੰਨਤ ਕੀਤੀ ਜੋ ਮੇਰੀ ਛੋਟੀ ਬੇਟੀ ਬਿਮਾਰੀ ਦੇ ਕਾਰਨ ਮਰਨ ਵਾਲੀ ਹੈ, ਤੁਸੀਂ ਚੱਲ ਕੇ ਉਹ ਦੇ ਉੱਤੇ ਆਪਣੇ ਹੱਥ ਰੱਖੋਂ ਤਾਂ ਜੋ ਉਹ ਚੰਗੀ ਹੋ ਜਾਵੇ ਅਤੇ ਜਿਉਂਦੀ ਰਹੇ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us