Bible Versions
Bible Books

Mark 6:25 (NCV) New Century Version

Versions

PAV   ਤਦ ਉਹ ਫੁਰਤੀ ਨਾਲ ਉਸੇ ਵੇਲੇ ਰਾਜਾ ਦੇ ਕੋਲ ਫੇਰ ਅੰਦਰ ਗਈ ਅਤੇ ਅਰਜ਼ ਕਰ ਕੇ ਕਿਹਾ, ਮੈਂ ਇਹ ਚਾਹੁੰਦੀ ਹਾਂ ਜੋ ਤੁਸੀਂ ਇਕ ਥਾਲ ਵਿੱਚ ਯੂਹੰਨਾ ਬਪਤਿਸਮਾ ਦੇਣ ਵਾਲੇ ਦਾ ਸਿਰ ਮੈਨੂੰ ਹੁਣੇ ਦੇ ਦਿਓ!
ERVPA   ਤਦ ਉਹ ਜਲਦੀ ਨਾਲ ਰਾਜੇ ਕੋਲ ਗਈ ਅਤੇ ਆਖਿਆ, “ਮੈਨੂੰ ਹੁਣੇ ਹੀ ਇੱਕ ਥਾਲੀ ਤੇ ਰਖਕੇ ਯੂਹੰਨਾ ਬਪਤਿਸਮਾ ਦੇਣ ਵਾਲੇ ਦਾ ਸਿਰ ਚਾਹੀਦਾ ਹੈ।”
IRVPA   ਤਦ ਉਹ ਫੁਰਤੀ ਨਾਲ ਉਸੇ ਸਮੇਂ ਰਾਜਾ ਦੇ ਕੋਲ ਫੇਰ ਅੰਦਰ ਗਈ ਅਤੇ ਅਰਜ਼ ਕਰ ਕੇ ਕਿਹਾ, ਮੈਂ ਇਹ ਚਾਹੁੰਦੀ ਹਾਂ ਜੋ ਤੁਸੀਂ ਇੱਕ ਥਾਲ ਵਿੱਚ ਯੂਹੰਨਾ ਬਪਤਿਸਮਾ ਦੇਣ ਵਾਲੇ ਦਾ ਸਿਰ ਮੈਨੂੰ ਹੁਣੇ ਦਿਓ!
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us