Versions
PAV ਤਾਂ ਰਾਜਾ ਨੇ ਝੱਟ ਇਕ ਸਿਪਾਹੀ ਨੂੰ ਹੁਕਮ ਦੇ ਕੇ ਭੇਜਿਆ ਜੋ ਉਹ ਦਾ ਸਿਰ ਲਿਆਏ। ਤਦ ਉਹ ਨੇ ਜਾਕੇ ਉਹ ਦਾ ਸਿਰ ਕੈਦਖ਼ਾਨੇ ਵਿੱਚ ਵੱਢਿਆ
ERVPA ਰਾਜੇ ਨੇ ਝੱਟ ਇੱਕ ਸਿਪਾਹੀ ਨੂੰ ਹੁਕਮ ਦੇਕੇ ਭੇਜਿਆ ਕਿ ਉਹ ਯੂਹੰਨਾ ਦਾ ਸਿਰ ਲੈਕੇ ਆਵੇ ਤਾਂ ਸਿਪਾਹੀ ਕੈਦਖਾਨੇ ਨੂੰ ਗਿਆ ਅਤੇ ਯੂਹੰਨਾ ਦਾ ਸਿਰ ਵਢ ਦਿੱਤਾ।
IRVPA ਤਾਂ ਰਾਜੇ ਨੇ ਝੱਟ ਇੱਕ ਸਿਪਾਹੀ ਨੂੰ ਹੁਕਮ ਦੇ ਕੇ ਭੇਜਿਆ ਜੋ ਯੂਹੰਨਾ ਦਾ ਸਿਰ ਲਿਆਏ। ਤਦ ਉਹ ਨੇ ਜਾ ਕੇ ਉਹ ਦਾ ਸਿਰ ਕੈਦਖ਼ਾਨੇ ਵਿੱਚ ਵੱਢਿਆ।