Bible Versions
Bible Books

Mark 7:15 (NCV) New Century Version

Versions

PAV   ਇਹੋ ਜਿਹੀ ਕੋਈ ਚੀਜ਼ ਨਹੀਂ ਹੈ ਜਿਹੜੀ ਮਨੁੱਖ ਦੇ ਬਾਹਰੋਂ ਉਹ ਦੇ ਅੰਦਰ ਜਾਕੇ ਉਹ ਨੂੰ ਭਰਿਸ਼ਟ ਕਰ ਸੱਕੇ
ERVPA   ਅਜਿਹਾ ਕੁਝ ਵੀ ਨਹੀਂ ਜਿਹਡ਼ਾ ਮਨੁੱਖ ਵਿੱਚ ਬਾਹਰੋਂ ਪ੍ਰਵੇਸ਼ ਕਰਦਾ ਹੈ ਅਤੇ ਉਸਨੂੰ ਦੂਸ਼ਿਤ ਕਰਦਾ ਹੈ। ਪਰ ਜਿਹਡ਼ੀਆਂ ਗੱਲਾਂ ਉਸ ਵਿਅਕਤੀ ਦੇ ਅੰਦਰੋਂ ਨਿਕਲਦੀਆਂ ਹਨ, ਉਹੀ ਉਸਨੂੰ ਦੂਸ਼ਿਤ ਕਰਦੀਆਂ ਹਨ।”
IRVPA   ਇਹੋ ਜਿਹੀ ਕੋਈ ਚੀਜ਼ ਨਹੀਂ ਹੈ ਜਿਹੜੀ ਮਨੁੱਖ ਦੇ ਬਾਹਰੋਂ ਉਹ ਦੇ ਅੰਦਰ ਜਾ ਕੇ ਉਹ ਨੂੰ ਅਸ਼ੁੱਧ ਕਰ ਸਕੇ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us