Bible Versions
Bible Books

Mark 7:36 (NCV) New Century Version

Versions

PAV   ਤਦ ਉਸ ਨੇ ਉਨ੍ਹਾਂ ਨੂੰ ਤਗੀਦ ਨਾਲ ਆਖਿਆ ਭਈ ਕਿਸੇ ਕੋਲ ਨਾ ਕਹਿਣਾ! ਪਰ ਜਿੰਨੀ ਉਸ ਨੇ ਉਨ੍ਹਾਂ ਨੂੰ ਤਗੀਦ ਕੀਤੀ ਓਹ ਉਨਾਂ ਉਸ ਗੱਲ ਨੂੰ ਹੋਰ ਵੀ ਬਹੁਤ ਉਜਾਗਰ ਕਰਦੇ ਰਹੇ
ERVPA   ਯਿਸੂ ਨੇ ਲੋਕਾਂ ਨੂੰ ਤਗੀਦ ਕੀਤੀ ਕਿ ਇਸ ਘਟਨਾ ਬਾਰੇ ਕਿਸੇ ਨੂੰ ਨਾ ਕਹਿਣਾ। ਯਿਸੂ ਨੇ ਹਮੇਸ਼ਾ ਲੋਕਾਂ ਨੂੰ ਇਸਦਾ ਹੁਕਮ ਦਿੱਤਾ। ਪਰ ਜਿੰਨਾ ਉਹ ਹੋਰਨਾਂ ਨੂੰ ਨਾ ਦੱਸਣ ਵਾਸਤੇ ਵਧ ਹੁਕਮ ਦਿੰਦਾ ਸੀ ਉਹ ਉਸ ਬਾਰੇ ਹੋਰ ਵੀ ਜ਼ਿਆਦਾ ਦੱਸਦੇ।
IRVPA   ਤਦ ਉਸ ਨੇ ਉਨ੍ਹਾਂ ਨੂੰ ਤਗੀਦ ਨਾਲ ਆਖਿਆ ਜੋ ਕਿਸੇ ਕੋਲ ਨਾ ਆਖਣਾ! ਪਰ ਜਿੰਨੀ ਉਸ ਨੇ ਉਨ੍ਹਾਂ ਨੂੰ ਤਗੀਦ ਕੀਤੀ ਉਹ ਉਨ੍ਹਾਂ ਹੀ ਉਸ ਗੱਲ ਨੂੰ ਹੋਰ ਵੀ ਬਹੁਤ ਉਜਾਗਰ ਕਰਦੇ ਰਹੇ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us