Bible Versions
Bible Books

Mark 7:4 (NCV) New Century Version

Versions

PAV   ਅਤੇ ਬਜਾਰੋਂ ਆਣ ਕੇ ਨਹੀਂ ਖਾਂਦੇ ਜਿੰਨਾਂ ਚਿਰ ਨ੍ਹਾ ਨਾ ਲੈਣ ਅਤੇ ਹੋਰ ਬਥੇਰੀਆਂ ਗੱਲਾਂ ਹਨ ਜਿਹੜੀਆਂ ਉਨ੍ਹਾਂ ਨੇ ਮੰਨਣ ਲਈ ਕਬੂਲ ਕੀਤੀਆਂ ਹਨ ਜਿਵੇਂ ਕਟੋਰਿਆਂ ਅਰ ਗੜਵਿਆਂ ਅਰ ਪਿਤੱਲ ਦੇ ਭਾਂਡਿਆਂ ਦਾ ਧੋਣਾ)
ERVPA   ਅਤੇ ਜੇਕਰ ਯਹੂਦੀ ਕੁਝ ਵੀ ਬਜਾਰੋਂ ਲਿਆਉਦੇ, ਉਹ ਉਦੋਂ ਤੱਕ ਨਹੀਂ ਖਾਂਦੇ ਸਨ ਜਦ ਤੱਕ ਉਹ ਉਨ੍ਹਾਂ ਨੂੰ ਰਸਮੀ ਤਰੀਕੇ ਨਾਲ ਨਾ ਧੋ ਲੈਣ। ਉਸੇ ਤਰ੍ਹਾਂ ਹੀ ਹੋਰ ਵੀ ਰੀਤਾਂ ਸਨ ਜੋ ਉਹ ਨਿਭਾਉਂਦੇ ਸਨ। ਉਦਾਹਰਣ ਲਈ, ਪਿਆਲੇ, ਘਡ਼ਿਆਂ ਅਤੇ ਹੋਰ ਬਰਤਨਾਂ ਨੂੰ ਧੋਣਾ।
IRVPA   ਅਤੇ ਬਜਾਰੋਂ ਆਣ ਕੇ ਨਹੀਂ ਖਾਂਦੇ ਜਿੰਨਾਂ ਚਿਰ ਨਹਾ ਨਾ ਲੈਣ ਅਤੇ ਹੋਰ ਬਥੇਰੀਆਂ ਗੱਲਾਂ ਹਨ ਜਿਹੜੀਆਂ ਉਨ੍ਹਾਂ ਨੇ ਮੰਨਣ ਲਈ ਕਬੂਲ ਕੀਤੀਆਂ ਹਨ ਜਿਵੇਂ ਕਟੋਰਿਆਂ ਅਤੇ ਗੜਵਿਆਂ ਅਤੇ ਪਿੱਤਲ ਦੇ ਭਾਂਡਿਆਂ ਨੂੰ ਧੋਣਾ)
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us