Versions
PAV ਜਦ ਯਿਸੂ ਨੇ ਵੇਖਿਆ ਕਿ ਲੋਕ ਦੌੜ ਕੇ ਇੱਕਠੇ ਹੁੰਦੇ ਜਾਂਦੇ ਹਨ ਤਦ ਉਹ ਨੇ ਭਰਿਸ਼ਟ ਰੂਹ ਨੂੰ ਝਿੜਕਿਆ ਅਤੇ ਉਸ ਨੂੰ ਕਿਹਾ, ਹੇ ਗੁੰਗੀ ਬੋਲੀ ਰੂਹ ਮੈਂ ਤੈਨੂੰ ਹੁਕਮ ਕਰਦਾ ਹਾਂ ਜੋ ਇਸ ਵਿੱਚੋਂ ਨਿੱਕਲ ਜਾਹ ਅਤੇ ਫੇਰ ਕਦੇ ਇਸ ਵਿੱਚ ਨਾ ਵੜੀਂ!
ERVPA ਯਿਸੂ ਨੇ ਵੇਖਿਆ ਸਭ ਲੋਕ ਇਹ ਵੇਖਣ ਲਈ ਉਸ ਕੋਲ ਨੱਸੇ ਆ ਰਹੇ ਸਨ ਕਿ ਕੀ ਵਾਪਰ ਰਿਹਾ ਸੀ। ਫ਼ਿਰ ਉਸਨੇ ਭਰਿਸ਼ਟ ਆਤਮਾ ਨੂੰ ਝਿਡ਼ਕਿਆ ਅਤੇ ਆਖਿਆ, “ਤੂੰ ਭਰਿਸ਼ਟ ਆਤਮਾ, ਤੂੰ ਇਸ ਬੱਚੇ ਨੂੰ ਗੂੰਗਾ ਅਤੇ ਬੋਲਾ ਬਣਾ ਦਿੱਤਾ ਹੈ, ਮੈਂ ਤੈਨੂੰ ਹੁਕਮ ਦਿੰਦਾ ਹਾਂ ਕਿ ਤੂੰ ਇਸ ਬੱਚੇ ਵਿੱਚੋਂ ਬਾਹਰ ਆ ਜਾ, ਅਤੇ ਮੁਡ਼ ਕਦੀ ਵੀ ਉਸ ਵਿੱਚ ਪ੍ਰਵੇਸ਼ ਨਾ ਕਰੀਂ।”
IRVPA ਜਦੋਂ ਯਿਸੂ ਨੇ ਵੇਖਿਆ ਕਿ ਲੋਕ ਦੌੜ ਕੇ ਇਕੱਠੇ ਹੁੰਦੇ ਜਾਂਦੇ ਹਨ ਤਦ ਉਹ ਨੇ ਅਸ਼ੁੱਧ ਆਤਮਾ ਨੂੰ ਝਿੜਕਿਆ ਅਤੇ ਉਸ ਨੂੰ ਕਿਹਾ, ਹੇ ਗੂੰਗੀ ਬੋਲੀ ਆਤਮਾ ਮੈਂ ਮੈਨੂੰ ਹੁਕਮ ਦਿੰਦਾ ਹਾਂ ਜੋ ਇਸ ਵਿੱਚੋਂ ਨਿੱਕਲ ਜਾ ਅਤੇ ਫੇਰ ਕਦੇ ਇਸ ਵਿੱਚ ਨਾ ਵੜੀਂ!