Versions
PAV ਅਤੇ ਤੁਸੀਂ ਮੇਰੇ ਕਾਰਨ ਹਾਕਮਾਂ ਅਤੇ ਰਾਜਿਆਂ ਦੇ ਅੱਗੇ ਹਾਜਰ ਕੀਤੇ ਜਾਓਗੇ ਜੋ ਉਨ੍ਹਾਂ ਉੱਤੇ ਅਰ ਪਰਾਈਆਂ ਕੌਮਾਂ ਉੱਤੇ ਸਾਖੀ ਹੋਵੇ
ERVPA ਤੁਸੀਂ ਮੇਰੇ ਕਾਰਣ ਰਾਜਪਾਲਾਂ ਅਤੇ ਰਾਜਿਆਂ ਦੇ ਅੱਗੇ ਪੇਸ਼ ਕੀਤੇ ਜਾਵੋਗੇ। ਤੁਸੀਂ ਮੇਰੇ ਬਾਰੇ ਉਨ੍ਹਾਂ ਰਾਜਿਆਂ, ਰਾਜਪਾਲਾਂ ਅਤੇ ਲੋਕਾਂ ਨੂੰ ਦੱਸੋਂਗੇ ਜਿਹਡ਼ੇ ਗੈਰ-ਯਹੂਦੀ ਹਨ।
IRVPA ਅਤੇ ਤੁਸੀਂ ਮੇਰੇ ਕਾਰਨ ਹਾਕਮਾਂ ਅਤੇ ਰਾਜਿਆਂ ਦੇ ਅੱਗੇ ਪੇਸ਼ ਕੀਤੇ ਜਾਓਗੇ ਜੋ ਉਨ੍ਹਾਂ ਲਈ ਅਤੇ ਪਰਾਈਆਂ ਕੌਮਾਂ ਲਈ ਗਵਾਹੀ ਹੋਵੇ।