Bible Versions
Bible Books

Matthew 10:41 (NCV) New Century Version

Versions

PAV   ਜਿਹੜਾ ਨਬੀ ਦੇ ਨਾਉਂ ਉੱਤੇ ਨਬੀ ਨੂੰ ਕਬੂਲ ਕਰੇ ਉਹ ਨਬੀ ਦਾ ਫਲ ਪਾਵੇਗਾ ਅਤੇ ਜਿਹੜਾ ਧਰਮੀ ਦੇ ਨਾਉਂ ਉੱਤੇ ਧਰਮੀ ਨੂੰ ਕਬੂਲ ਕਰੇ ਉਹ ਧਰਮੀ ਦਾ ਫਲ ਪਾਵੇਗਾ
ERVPA   ਜੇਕਰ ਕੋਈ ਕਿਸੇ ਨਬੀ ਨੂੰ ਇਸ ਕਰਕੇ ਕਬੂਲਦਾ ਹੈ ਕਿ ਉਹ ਨਬੀ ਹੈ ਤਾਂ, ਉਹ ਉਸਦਾ ਫ਼ਲ ਪ੍ਰਾਪਤ ਕਰੇਗਾ ਜੋ ਇੱਕ ਨਬੀ ਦਾ ਹੁੰਦਾ ਹੈ। ਅਤੇ ਜੋ ਕੋਈ ਚੰਗੇ ਆਦਮੀ ਨੂੰ ਇਸ ਲਈ ਕਬੂਲਦਾ ਹੈ ਕਿਉਂਕਿ ਉਹ ਇੱਕ ਚੰਗਾ ਆਦਮੀ ਹੈ, ਤਾਂ ਉਹ ਉਸਦਾ ਫ਼ਲ ਪ੍ਰਾਪਤ ਕਰੇਗਾ ਜੋ ਇੱਕ ਚੰਗੇ ਆਦਮੀ ਦਾ ਹੁੰਦਾ ਹੈ।
IRVPA   ਜੇਕਰ ਕੋਈ ਕਿਸੇ ਨੂੰ ਨਬੀ ਹੋਣ ਦੇ ਕਾਰਨ ਕਬੂਲ ਕਰੇ, ਉਹ ਨਬੀ ਦਾ ਫਲ ਪ੍ਰਾਪਤ ਕਰੇਗਾ ਅਤੇ ਜੇਕਰ ਕੋਈ ਕਿਸੇ ਨੂੰ ਧਰਮੀ ਹੋਣ ਦੇ ਕਾਰਨ ਕਬੂਲ ਕਰੇ ਉਹ ਧਰਮੀ ਦਾ ਫਲ ਪਾਵੇਗਾ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us