Versions
PAV ਤਦ ਚੇਲਿਆਂ ਨੇ ਨੇੜੇ ਆਣ ਕੇ ਉਹ ਨੂੰ ਆਖਿਆ, ਭਲਾ, ਤੈਨੂੰ ਮਲੂਮ ਹੈ ਜੋ ਫ਼ਰੀਸੀਆਂ ਨੇ ਇਹ ਗੱਲ ਸੁਣ ਕੇ ਠੋਕਰ ਖਾਧੀ?
ERVPA ਯਦ ਚੇਲੇ ਯਿਸੂ ਕੋਲ ਆਏ ਅਤੇ ਪੁੱਛਿਆ, “ਕੀ ਤੁਹਾਨੂੰ ਪਤਾ ਹੈ ਕਿ ਜੋ ਕੁਝ ਤੁਸੀਂ ਆਖਿਆ ਸੀ, ਫ਼ਰੀਸੀ ਉਸਨੂੰ ਸੁਣਕੇ ਨਰਾਜ਼ ਹੋ ਗਏ ਸਨ।”
IRVPA ਤਦ ਚੇਲਿਆਂ ਨੇ ਕੋਲ ਆ ਕੇ ਉਸ ਨੂੰ ਆਖਿਆ, ਕੀ, ਤੁਸੀਂ ਜਾਣਦੇ ਹੋ ਕਿ ਫ਼ਰੀਸੀਆਂ ਨੇ ਇਹ ਗੱਲ ਸੁਣ ਕੇ ਠੋਕਰ ਖਾਧੀ ਹੈ?