Bible Versions
Bible Books

Matthew 15:30 (NCV) New Century Version

Versions

PAV   ਅਤੇ ਬਹੁਤ ਟੋਲੀਆਂ, ਲੰਙਿਆਂ, ਅੰਨ੍ਹਿਆਂ, ਗੁੰਗਿਆਂ, ਟੁੰਡਿਆਂ ਅਤੇ ਹੋਰ ਬਥੇਰਿਆਂ ਨੂੰ ਆਪਣੇ ਸੰਗ ਲੈਕੇ ਉਹ ਦੇ ਕੋਲ ਆਈਆਂ ਅਤੇ ਉਨ੍ਹਾਂ ਨੂੰ ਉਹ ਦੇ ਚਰਨਾਂ ਉੱਤੇ ਪਾਇਆ ਅਰ ਉਸ ਨੇ ਉਨ੍ਹਾਂ ਨੂੰ ਚੰਗਾ ਕੀਤਾ
ERVPA   ਬਹੁਤ ਸਾਰੇ ਲੋਕ ਉਸ ਕੋਲ ਆਏ। ਉਹ ਆਪਣੇ ਨਾਲ ਲੰਗਡ਼ੀਆਂ, ਅੰਨ੍ਹਿਆਂ, ਟੁਂਡਿਆਂ, ਗੂੰਗਿਆਂ ਅਤੇ ਹੋਰ ਬਹੁਤ ਸਾਰਿਆਂ ਨੂੰ ਲੈਕੇ ਆਏ। ਅਤੇ ਉਨ੍ਹਾਂ ਨੂੰ ਯਿਸੂ ਦੇ ਚਰਨੀਂ ਲਾਇਆ ਅਤੇ ਯਿਸੂ ਨੇ ਉਨ੍ਹਾਂ ਸਾਰਿਆਂ ਨੂੰ ਚੰਗਾ ਕੀਤਾ।
IRVPA   ਬਹੁਤ ਵੱਡੀ ਭੀੜ ਉਹ ਦੇ ਕੋਲ ਆਈ ਅਤੇ ਆਪਣੇ ਨਾਲ ਲੰਗੜਿਆਂ, ਅੰਨ੍ਹਿਆਂ, ਗੂੰਗਿਆਂ, ਟੁੰਡਿਆਂ ਅਤੇ ਹੋਰ ਬਥੇਰਿਆਂ ਨੂੰ ਉਹ ਦੇ ਕੋਲ ਲਿਆਏ ਅਤੇ ਉਨ੍ਹਾਂ ਨੂੰ ਉਹ ਦੇ ਚਰਨਾਂ ਉੱਤੇ ਪਾਇਆ ਅਤੇ ਯਿਸੂ ਨੇ ਉਨ੍ਹਾਂ ਨੂੰ ਚੰਗਾ ਕੀਤਾ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us