Versions
PAV ਤਦ ਯਿਸੂ ਨੇ ਉਨ੍ਹਾਂ ਨੂੰ ਆਖਿਆ, ਤੁਹਾਡੇ ਕੋਲ ਕਿੰਨੀਆਂ ਰੋਟੀਆਂ ਹਨ? ਓਹ ਬੋਲੇ, ਸੱਤ ਅਤੇ ਥੋੜ੍ਹੀਆਂ ਨਿੱਕੀਆਂ ਮੱਛੀਆਂ ਹਨ
ERVPA ਤਦ ਯਿਸੂ ਨੇ ਉਨ੍ਹਾਂ ਨੂੰ ਪੁੱਛਿਆ, “ਤੁਹਾਡੇ ਕੋਲ ਕਿੰਨੀਆਂ ਰੋਟੀਆਂ ਹਨ?” ਉਹ ਬੋਲੇ, “ਸੱਤ ਰੋਟੀਆਂ ਅਤੇ ਥੋਡ਼ੀਆਂ ਨਿਕ੍ਕੀਆਂ ਮਛੀਆਂ ਹਨ।
IRVPA ਤਦ ਯਿਸੂ ਨੇ ਉਨ੍ਹਾਂ ਨੂੰ ਆਖਿਆ, ਤੁਹਾਡੇ ਕੋਲ ਕਿੰਨੀਆਂ ਰੋਟੀਆਂ ਹਨ? ਉਹ ਬੋਲੇ, ਸੱਤ ਅਤੇ ਥੋੜੀਆਂ ਜਿਹਿਆਂ ਨਿੱਕੀਆਂ ਮੱਛੀਆਂ ਹਨ।