Bible Versions
Bible Books

Matthew 15:4 (NCV) New Century Version

Versions

PAV   ਕਿਉਂ ਜੋ ਪਰਮੇਸ਼ੁਰ ਨੇ ਫ਼ਰਮਾਇਆ ਕਿ ਆਪਣੇ ਪਿਤਾ ਅਤੇ ਆਪਣੀ ਮਾਤਾ ਦਾ ਆਦਰ ਕਰ ਅਤੇ ਜਿਹੜਾ ਪਿਤਾ ਯਾ ਮਾਤਾ ਨੂੰ ਮੰਦਾ ਬੋਲੇ ਉਹ ਜਾਨੋਂ ਮਾਰਿਆ ਜਾਵੇ
ERVPA   ਪਰਮੇਸ਼ੁਰ ਨੇ ਫ਼ੁਰਮਾਇਆ ਹੈ ਕਿ, ‘ਤੁਸੀਂ ਆਪਣੇ ਪਿਤਾ ਅਤੇ ਮਾਤਾ ਦਾ ਆਦਰ ਕਰੋ, ਅਤੇ ਪਰਮੇਸ਼ੁਰ ਨੇ ਇਹ ਵੀ ਫ਼ੁਰਮਾਇਆ ਹੈ ਕਿ ਜਿਹਡ਼ਾ ਵੀ ਮਨੁੱਖ ਪਿਤਾ ਜਾਂ ਮਾਤਾ ਨੂੰ ਮੰਦਾ ਬੋਲੇ ਉਹ ਜਾਨੋ ਮਾਰਿਆ ਜਾਵੇ।’
IRVPA   ਕਿਉਂ ਜੋ ਪਰਮੇਸ਼ੁਰ ਨੇ ਕਿਹਾ ਹੈ, ਕਿ ਆਪਣੇ ਮਾਤਾ-ਪਿਤਾ ਦਾ ਆਦਰ ਕਰ ਅਤੇ ਜਿਹੜਾ ਪਿਤਾ ਜਾਂ ਮਾਤਾ ਨੂੰ ਬੁਰਾ ਬੋਲੇ ਉਹ ਜਾਨੋਂ ਮਾਰਿਆ ਜਾਵੇ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us