Bible Versions
Bible Books

Matthew 15:5 (NCV) New Century Version

Versions

PAV   ਪਰ ਤੁਸੀਂ ਆਖਦੇ ਹੋ ਭਈ ਜਿਹੜਾ ਪਿਤਾ ਯਾ ਮਾਤਾ ਨੂੰ ਕਹੇ ਕਿ ਜੋ ਕੁਝ ਮੇਰੇ ਕੋਲੋਂ ਤੈਨੂੰ ਲਾਭ ਹੋ ਸੱਕਦਾ ਸੀ ਸੋ ਭੇਟ ਹੋ ਗਿਆ, ਉਹ ਆਪਣੇ ਪਿਤਾ ਯਾ ਮਾਤਾ ਦਾ ਆਦਰ ਨਾ ਕਰੇ
ERVPA   ਪਰ ਤੁਸੀਂ ਉਪਦੇਸ਼ ਦਿੰਦੇ ਹੋ ਕਿ ਜਿਹਡ਼ਾ ਵਿਅਕਤੀ ਆਪਣੇ ਪਿਤਾ ਜਾਂ ਮਾਤਾ ਨੂੰ ਆਖ ਸਕਦਾ ਹੈ, ਮੇਰੇ ਕੋਲ ਕੁਝ ਹੈ ਜੋ ਮੈਂ ਤੁਹਾਡੀ ਸਹਾਇਤਾ ਲਈ ਇਸਤੇਮਾਲ ਕਰ ਸਕਦਾ ਹਾਂ ਪਰ ਇਹ ਮੈਂ ਤੁਹਾਡੀ ਸਹਾਇਤਾ ਕਰਨ ਲਈ ਇਸਤੇਮਾਲ ਨਹੀਂ ਕਰਾਂਗਾ। ਮੈਂ ਇਹ ਪਰਮੇਸ਼ੁਰ ਨੂੰ ਦੇਵਾਂਗਾ।
IRVPA   ਪਰ ਤੁਸੀਂ ਆਖਦੇ ਹੋ ਕਿ ਜੇਕਰ ਕੋਈ ਆਪਣੇ ਮਾਤਾ-ਪਿਤਾ ਨੂੰ ਕਹੇ, “ਮੇਰੇ ਵੱਲੋਂ ਤਹਾਨੂੰ ਜੋ ਕੁਝ ਲਾਭ ਹੋ ਸਕਦਾ ਸੀ, ਉਹ ਪਰਮੇਸ਼ੁਰ ਨੂੰ ਭੇਟ ਚੜ੍ਹਾਇਆ ਗਿਆ।” ਉਹ ਆਪਣੇ ਪਿਤਾ ਜਾਂ ਮਾਤਾ ਦਾ ਆਦਰ ਨਾ ਕਰੇ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us