Bible Versions
Bible Books

Matthew 16:19 (NCV) New Century Version

Versions

PAV   ਮੈਂ ਸੁਰਗ ਦੇ ਰਾਜ ਦੀਆਂ ਕੁੰਜੀਆਂ ਤੈਨੂੰ ਦਿਆਂਗਾ ਅਤੇ ਜੋ ਕੁਝ ਤੂੰ ਧਰਤੀ ਉੱਤੇ ਬੰਨ੍ਹੇਂਗਾ ਸੁਰਗ ਵਿੱਚ ਬੰਨ੍ਹਿਆ ਜਾਵੇਗਾ ਅਤੇ ਜੋ ਕੁਝ ਤੂੰ ਧਰਤੀ ਉੱਤੇ ਖੋਲ੍ਹੇਂਗਾ ਸੁਰਗ ਵਿੱਚ ਖੋਲ੍ਹਿਆ ਜਾਵੇਗਾ
ERVPA   ਮੈਂ ਤੈਨੂੰ ਸਵਰਗ ਦੇ ਰਾਜ ਦੀਆਂ ਕੁੰਜੀਆਂ ਦੇਵਾਂਗਾ। ਜੋ ਨਿਰਣਾ ਤੂੰ ਧਰਤੀ ਉੱਤੇ ਕਰੇਂਗਾ ਪਰਮੇਸ਼ੁਰ ਦੁਆਰਾ ਕੀਤਾ ਨਿਰਣਾ ਹੋਵੇਗਾ। ਜਿਸ ਮੁਆਫ਼ੀ ਦਾ ਇਕਰਾਰ ਤੂੰ ਧਰਤੀ ਤੇ ਕਰੇਂਗਾ ਉਹ ਪਰਮੇਸ਼ੁਰ ਦੁਆਰਾ ਦਿੱਤੀ ਗਈ ਮਾਫ਼ੀ ਹੋਵੇਗੀ।”
IRVPA   ਮੈਂ ਸਵਰਗ ਰਾਜ ਦੀਆਂ ਕੁੰਜੀਆਂ ਤੈਨੂੰ ਦਿਆਂਗਾ ਅਤੇ ਜੋ ਕੁਝ ਤੂੰ ਧਰਤੀ ਉੱਤੇ ਬੰਨ੍ਹੇਗਾ ਸਵਰਗ ਵਿੱਚ ਬੰਨ੍ਹਿਆ ਜਾਵੇਗਾ ਅਤੇ ਜੋ ਕੁਝ ਤੂੰ ਧਰਤੀ ਉੱਤੇ ਖੋਲ੍ਹੇਗਾ ਸਵਰਗ ਵਿੱਚ ਖੋਲ੍ਹਿਆ ਜਾਵੇਗਾ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us