Versions
PAV ਪ੍ਰਭੁ ਜੀ ਮੇਰੇ ਪੁੱਤ੍ਰ ਉੱਤੇ ਦਯਾ ਕਰੋ ਕਿਉਂ ਜੋ ਉਹ ਮਿਰਗੀ ਦੇ ਮਾਰੇ ਬਹੁਤ ਦੁੱਖ ਪਾਉਂਦਾ ਹੈ। ਉਹ ਤਾਂ ਬਹੁਤ ਵਾਰੀ ਅੱਗ ਵਿੱਚ ਅਤੇ ਬਹੁਤ ਵਾਰੀ ਪਾਣੀ ਵਿੱਚ ਡਿੱਗ ਪੈਂਦਾ ਹੈ
ERVPA ਪ੍ਰਭੂ ਜੀ, “ਮੇਰੇ ਪੁੱਤਰ ਉੱਤੇ ਦਯਾ ਕਰੋ ਕਿਉਂਕਿ ਉਹ ਮਿਰਗੀ ਦੇ ਮਾਰੇ ਬਹੁਤ ਦੁਖ ਪਾਉਂਦਾ ਹੈ। ਉਹ ਤਾਂ ਬਹੁਤ ਵਾਰੀ ਅੱਗ ਵਿੱਚ ਜਾਂ ਪਾਣੀ ਵਿੱਚ ਡਿੱਗ ਪੈਂਦਾ ਹੈ।
IRVPA ਪ੍ਰਭੂ ਜੀ ਮੇਰੇ ਪੁੱਤਰ ਉੱਤੇ ਦਯਾ ਕਰੋ! ਕਿਉਂ ਜੋ ਉਹ ਮਿਰਗੀ ਦੀ ਬਿਮਾਰੀ ਕਾਰਨ ਬਹੁਤ ਦੁੱਖੀ ਹੈ, ਉਹ ਤਾਂ ਬਹੁਤ ਵਾਰੀ ਅੱਗ ਅਤੇ ਪਾਣੀ ਵਿੱਚ ਡਿੱਗ ਪੈਂਦਾ ਹੈ।