Versions
PAV ਉਸੇ ਘੜੀ ਚੇਲੇ ਯਿਸੂ ਕੋਲ ਆਣ ਕੇ ਬੋਲੇ ਜੋ ਸੁਰਗ ਦੇ ਰਾਜ ਵਿੱਚ ਸਭਨਾਂ ਨਾਲੋਂ ਵੱਡਾ ਕੌਣ ਹੈ?
ERVPA ਉਸੇ ਘਡ਼ੀ ਚੇਲੇ ਯਿਸੂ ਕੋਲ ਆਏ ਅਤੇ ਆਖਣ ਲੱਗੇ, “ਸਵਰਗ ਦੇ ਰਾਜ ਵਿੱਚ ਸਭਨਾ ਨਾਲੋਂ ਵੱਡਾ ਕੌਣ ਹੈ?”
IRVPA ਉਸੇ ਵੇਲੇ ਚੇਲੇ ਯਿਸੂ ਕੋਲ ਆਣ ਕੇ ਪੁੱਛਣ ਲੱਗੇ, ਸਵਰਗ ਰਾਜ ਵਿੱਚ ਵੱਡਾ ਕੌਣ ਹੈ?