Bible Versions
Bible Books

Matthew 22:10 (NCV) New Century Version

Versions

PAV   ਤਾਂ ਉਹ ਚਾਕਰ ਰਸਤਿਆਂ ਵਿੱਚ ਬਾਹਰ ਜਾਕੇ ਬੁਰੇ ਭਲੇ ਜਿੰਨੇ ਮਿਲੇ ਸਭਨਾਂ ਨੂੰ ਇਕੱਠੇ ਕਰ ਲਿਆਏ ਅਤੇ ਵਿਆਹ ਵਾਲਾ ਘਰ ਮੇਲੀਆਂ ਨਾਲ ਭਰ ਗਿਆ
ERVPA   ਤਾਂ ਨੋਕਰ ਬਾਹਰ ਚੁਰਾਹਿਆਂ ਤੇ ਗਏ। ਜਿਨ੍ਹਾਂ ਨੂੰ ਵੀ ਉਹ ਲਭ ਸਕੇ, ਉਨ੍ਹਾਂ ਨੇ ਸਾਰੇ ਭਲੇ ਬੁਰੇ ਲੋਕ ਇਕਠੇ ਕਰ ਲਏ। ਤਾਂ ਉਹ ਜਗ੍ਹਾ ਮਹਿਮਾਨਾਂ ਨਾਲ ਭਰ ਗਈ।
IRVPA   ਤਦ ਉਹ ਨੌਕਰ ਰਸਤਿਆਂ ਉੱਤੇ ਬਾਹਰ ਜਾ ਕੇ ਬੁਰੇ ਭਲੇ ਜਿੰਨੇ ਮਿਲੇ ਸਭਨਾਂ ਨੂੰ ਇਕੱਠੇ ਕਰ ਲਿਆਏ ਅਤੇ ਵਿਆਹ ਵਾਲਾ ਘਰ ਮਹਿਮਾਨਾਂ ਨਾਲ ਭਰ ਗਿਆ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us