Versions
PAV ਤਦ ਪਾਤਸ਼ਾਹ ਨੇ ਟਹਿਲੂਆਂ ਨੂੰ ਆਖਿਆ, ਇਹ ਦੇ ਹੱਥ ਪੈਰ ਬੰਨ੍ਹ ਕੇ ਇਹ ਨੂੰ ਬਾਹਰ ਅੰਧਘੋਰ ਵਿੱਚ ਸੁੱਟ ਦਿਓ! ਉੱਥੇ ਰੋਣਾ ਅਤੇ ਕਚੀਚੀਆਂ ਵੱਟਣਾ ਹੋਵੇਗਾ
ERVPA ਤਾਂ ਬਾਦਸ਼ਾਹ ਨੇ ਕੁਝ ਨੋਕਰਾਂ ਨੂੰ ਕਿਹਾ, ‘ਇਸ ਦੇ ਹੱਥ-ਪੈਰ ਬੰਨ੍ਹਕੇ ਇਸਨੂੰ ਬਾਹਰ ਦੇ ਹਨੇਰ ਵਿੱਚ ਸੁੱਟ ਦਿਉ। ਉਸ ਜਗ਼੍ਹਾ ਲੋਕ ਰੋਂਦੇ ਹੋਣਗੇ ਅਤੇ ਦਰਦ ਨਾਲ ਆਪਣੇ ਦੰਦ ਕਰੀਚ ਰਹੇ ਹੋਣਗੇ।’
IRVPA ਤਦ ਰਾਜੇ ਨੇ ਸੇਵਾਦਾਰਾਂ ਨੂੰ ਆਖਿਆ, ਇਹ ਦੇ ਹੱਥ-ਪੈਰ ਬੰਨ੍ਹ ਕੇ ਇਹ ਨੂੰ ਬਾਹਰ ਦੇ ਅੰਧਕਾਰ ਵਿੱਚ ਸੁੱਟ ਦਿਓ! ਉੱਥੇ ਰੋਣਾ ਅਤੇ ਕਚੀਚੀਆਂ ਵੱਟਣਾ ਹੋਵੇਗਾ।