Bible Versions
Bible Books

Matthew 22:3 (NCV) New Century Version

Versions

PAV   ਅਤੇ ਉਸ ਨੇ ਸੱਦੇ ਹੋਇਆ ਨੂੰ ਵਿਆਹ ਵਿੱਚ ਸੱਦਣ ਲਈ ਆਪਣੇ ਚਾਕਰਾਂ ਨੂੰ ਘੱਲਿਆ ਪਰ ਓਹ ਆਉਣ ਨੂੰ ਰਾਜੀ ਨਾ ਹੋਏ
ERVPA   ਰਾਜੇ ਨੇ ਆਪਣੇ ਨੋਕਰਾਂ ਨੂੰ ਉਨ੍ਹਾਂ ਲੋਕਾਂ ਨੂੰ ਲਿਆਉਣ ਲਈ ਭੇਜਿਆ ਜਿਨ੍ਹਾਂ ਨੂੰ ਉਸਨੇ ਵਿਆਹ ਦੀ ਦਾਵਤ ਤੇ ਸੱਦਾ ਦਿੱਤਾ ਸੀ। ਜਦੋਂ ਦਾਵਤ ਦੀ ਤਿਆਰੀ ਹੋ ਗਈ ਤਾਂ ਉਸਨੇ ਜਿਨ੍ਹਾਂ ਨੂੰ ਸੱਦਾ ਦਿੱਤਾ ਸੀ ਉਨ੍ਹਾਂ ਨੂੰ ਨੋਕਰਾਂ ਹੱਥ ਆਉਣ ਲਈ ਸੁਨੇਹਾ ਭੇਜਿਆ, ਪਰ ਲੋਕਾਂ ਨੇ ਰਾਜੇ ਦੀ ਦਾਵਤ ਤੇ ਆਉਣ ਤੋਂ ਇਨਕਾਰ ਕਰ ਦਿੱਤਾ।
IRVPA   ਅਤੇ ਉਸ ਨੇ ਸੱਦੇ ਹੋਇਆਂ ਨੂੰ ਵਿਆਹ ਵਿੱਚ ਸੱਦਣ ਲਈ ਆਪਣੇ ਨੌਕਰਾਂ ਨੂੰ ਭੇਜਿਆ ਪਰ ਉਹ ਆਉਣ ਲਈ ਤਿਆਰ ਨਾ ਹੋਏ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us