Versions
PAV ਕਿਉਂ ਜੋ ਕਿਆਮਤ ਵਿੱਚ ਨਾ ਵਿਆਹ ਕਰਦੇ ਅਤੇ ਨਾ ਵਿਆਹੇ ਜਾਂਦੇ ਹਨ ਬਲਕਣ ਸੁਰਗ ਵਿੱਚ ਦੂਤਾਂ ਵਰਗੇ ਹਨ
ERVPA ਕਿਉਂਜੁ ਪੁਨਰ ਉਥਾਨ ਤੋਂ ਬਾਦ, ਉਥੇ ਕੋਈ ਵਿਆਹ ਨਹੀਂ ਹੋਵੇਗਾ। ਉਹ ਇੱਕ ਦੂਜੇ ਨਾਲ ਵਿਆਹੇ ਨਹੀਂ ਜਾਨਗੇ। ਉਹ ਸਵਰਗ ਵਿੱਚ ਦੂਤਾਂ ਵਾਂਗ ਹੋਣਗੇ।
IRVPA ਕਿਉਂ ਜੋ ਜੀ ਉੱਠਣ ਵਾਲੇ ਦਿਨ ਵਿੱਚ ਨਾ ਵਿਆਹ ਕਰਦੇ ਅਤੇ ਨਾ ਵਿਆਹੇ ਜਾਂਦੇ ਹਨ ਪਰ ਸਵਰਗ ਵਿੱਚ ਦੂਤਾਂ ਵਰਗੇ ਹਨ।