Bible Versions
Bible Books

Matthew 22:4 (NCV) New Century Version

Versions

PAV   ਫੇਰ ਉਹ ਨੇ ਹੋਰਨਾਂ ਚਾਕਰਾਂ ਨੂੰ ਇਹ ਕਹ ਕਿ ਘੱਲਿਆ ਜੋ ਸੱਦੇ ਹੋਇਆਂ ਨੂੰ ਕਹੋ ਭਈ ਵੇਖੋ ਮੈਂ ਆਪਣਾ ਖਾਣਾ ਤਿਆਰ ਕੀਤਾ ਹੈ, ਮੇਰੇ ਬੈਲ ਅਰ ਮੋਟੇ ਮੋਟੇ ਜਾਨਵਾਰ ਕੋਹੇ ਗਏ ਹਨ ਅਤੇ ਸਭ ਕੁਝ ਤਿਆਰ ਹੈ ਤੁਸੀ ਵਿਆਹ ਵਿੱਚ ਚੱਲੋ
ERVPA   “ਫ਼ੇਰ ਉਸਨੇ ਹੋਰ ਵਧ ਨੋਕਰਾਂ ਨੂੰ ਸੱਦੇ ਹੋਏ ਲੋਕਾਂ ਨੂੰ ਦੱਸਣ ਲਈ ਭੇਜਿਆ, ‘ਉਨ੍ਹਾਂ ਲੋਕਾਂ ਨੂੰ ਦੱਸੋ ਜਿਨ੍ਹਾਂ ਨੂੰ ਮੈਂ ਸਦਿਆ; ਦਾਵਤ ਤਿਆਰ ਹੈ। ਮੈਂ ਆਪਣੇ ਬਲਦਾਂ ਅਤੇ ਮੋਟੇ ਪਸ਼ੂਆਂ ਨੂੰ ਖਾਣ ਲਈ ਵਢਿਆ ਹੈ ਤੇ ਸਭ ਕੁਝ ਤਿਆਰ ਹੈ ਵਿਆਹ ਦੀ ਦਾਵਤ ਲਈ ਆਓ।’
IRVPA   ਫਿਰ ਉਹ ਨੇ ਹੋਰਨਾਂ ਨੌਕਰਾਂ ਨੂੰ ਇਹ ਕਹਿ ਕੇ ਭੇਜਿਆ ਜੋ ਸੱਦੇ ਹੋਇਆਂ ਨੂੰ ਆਖੋ ਕਿ ਵੇਖੋ ਮੈਂ ਭੋਜਨ ਤਿਆਰ ਕੀਤਾ ਹੈ ਅਤੇ ਮੇਰੇ ਬੈਲ ਤੇ ਮੋਟੇ-ਮੋਟੇ ਜਾਨਵਰ ਵੱਢੇ ਗਏ ਹਨ ਅਤੇ ਸਭ ਕੁਝ ਤਿਆਰ ਹੈ। ਤੁਸੀਂ ਵਿਆਹ ਵਿੱਚ ਆਓ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us