Versions
PAV ਹੇ ਕਪਟੀ ਗ੍ਰੰਥੀਓ ਅਤੇ ਫ਼ਰੀਸੀਓ ਤੁਹਾਡੇ ਉੱਤੇ ਹਾਇ ਹਾਇ! ਕਿਉਂ ਜੋ ਤੁਸੀਂ ਇੱਕ ਮਨੁੱਖ ਨੂੰ ਆਪਣੇ ਪੰਥ ਵਿੱਚ ਰਲਾਉਣ ਲਈ ਜਲ ਥਲ ਗਾਹੁੰਦੇ ਹੋ ਅਤੇ ਜਾਂ ਉਹ ਆ ਚੁੱਕਿਆ ਤਾਂ ਤੁਸੀਂ ਉਹ ਨੂੰ ਆਪਣੇ ਨਾਲੋਂ ਦੂਣਾ ਨਰਕ ਦਾ ਪੁੱਤ੍ਰ ਬਣਾਉਂਦੇ ਹੋ।।
ERVPA “ਨੇਮ ਦੇ ਉਪਦੇਸ਼ਕੋ ਅਤੇ ਫ਼ਰੀਸੀਓ, ਤੁਹਾਡੇ ਤੇ ਲਾਹਨਤ ਹੈ, ਤੁਸੀਂ ਕਪਟੀ ਹੋ! ਕਿਉਂਕਿ ਤੁਸੀਂ ਕਿਸੇ ਨੂੰ ਆਪਣੇ ਧਰਮ ਵਿੱਚ ਬਦਲਣ ਲਈ ਸਮੁੰਦਰ ਅਤੇ ਧਰਤੀ ਤੇ ਸਫ਼ਰ ਕਰਦੇ ਹੋ। ਅਤੇ ਜਦੋਂ ਤੁਸੀਂ ਕਿਸੇ ਵਿਅਕਤੀ ਨੂੰ ਬਦਲ ਦਿੰਦੇ ਹੋ, ਤਾਂ ਤੁਸੀਂ ਉਸਨੂੰ ਆਪਣੇ ਨਾਲੋਂ ਵੀ ਦੁਗ੍ਗਣਾ ਬੁਰਾ ਬਣਾ ਦਿੰਦੇ ਹੋ। ਤੁਸੀਂ ਵੀ ਇੰਨੇ ਬੁਰੇ ਹੋ ਕਿ ਤੁਸੀਂ ਨਰਕ ਵਿੱਚ ਜਾਵੋਂਗੇ।
IRVPA ਹੇ ਕਪਟੀ ਉਪਦੇਸ਼ਕੋ ਅਤੇ ਫ਼ਰੀਸੀਓ ਤੁਹਾਡੇ ਉੱਤੇ ਹਾਏ! ਕਿਉਂ ਜੋ ਤੁਸੀਂ ਇੱਕ ਮਨੁੱਖ ਨੂੰ ਆਪਣੇ ਪੰਥ ਵਿੱਚ ਰਲਾਉਣ ਲਈ ਜਲ-ਥਲ ਗਾਹੁੰਦੇ ਹੋ ਅਤੇ ਜਦ ਉਹ ਤੁਹਾਡੇ ਪੰਥ ਵਿੱਚ ਰਲ ਜਾਂਦਾ ਹੈ ਤਾਂ ਤੁਸੀਂ ਉਸ ਨੂੰ ਆਪਣੇ ਨਾਲੋਂ ਦੁਗਣਾ ਨਰਕ ਦਾ ਪੁੱਤਰ ਬਣਾਉਂਦੇ ਹੋ। PEPS