Versions
PAV ਹੇ ਮੂਰਖੋ ਅਤੇ ਅੰਨ੍ਹਿਓ ਕਿਹੜਾ ਵੱਡਾ ਹੈ ਸੋਨਾ ਯਾ ਹੈਕਲ ਜਿਹ ਨੇ ਸੋਨੇ ਨੂੰ ਪਵਿੱਤ੍ਰ ਕੀਤਾ ਹੈ?
ERVPA ਮੂਰਖੋ ਤੁਸੀਂ ਅੰਨ੍ਹੇ ਹੋ! ਕਿਹਡ਼ਾ ਵੱਡਾ ਹੈ? ਸੋਨਾ ਜਾਂ ਮੰਦਰ, ਜਿਹਡ਼ਾ ਕਿ ਸੋਨੇ ਨੂੰ ਵੀ ਪਵਿੱਤਰ ਬਣਾਉਦਾ ਹੈ।
IRVPA ਹੇ ਮੂਰਖੋ ਅਤੇ ਅੰਨ੍ਹਿਓ ਕਿਹੜਾ ਵੱਡਾ ਹੈ ਸੋਨਾ ਜਾਂ ਹੈਕਲ, ਜਿਸ ਨੇ ਸੋਨੇ ਨੂੰ ਪਵਿੱਤਰ ਕੀਤਾ ਹੈ?