Bible Versions
Bible Books

Matthew 23:23 (NCV) New Century Version

Versions

PAV   ਹੇ ਕਪਟੀ ਗ੍ਰੰਥੀਓ ਅਤੇ ਫ਼ਰਸੀਓ ਤੁਹਾਡੇ ਉੱਤੇ ਹਾਇ ਹਾਇ! ਕਿਉਂ ਜੋ ਤੁਸੀਂ ਪੂਦੀਨੇ ਅਤੇ ਸੌਂਫ ਅਤੇ ਜੀਰੇ ਦਾ ਦਸੌਂਧ ਦਿੰਦੇ ਹੋ ਅਤੇ ਤੁਰੇਤ ਦੇ ਭਾਰੇ ਹੁਕਮਾਂ ਨੂੰ ਅਰਥਾਤ ਨਿਆਉਂ ਅਰ ਦਯਾ ਅਰ ਨਿਹਚਾ ਨੂੰ ਛੱਡ ਦਿੱਤਾ ਹੈ। ਪਰ ਚਾਹੀਦਾ ਸੀ ਜੋ ਇਨ੍ਹਾਂ ਨੂੰ ਕਰਦੇ ਅਤੇ ਉਨ੍ਹਾਂ ਨੂੰ ਵੀ ਨਾ ਛੱਡਦੇ
ERVPA   ਨੇਮ ਦੇ ਉਪਦੇਸ਼ਕੋ ਅਤੇ ਫ਼ਰੀਸੀਓ ਤੁਹਾਡੇ ਤੇ ਲਾਹਨਤ। ਤੁਸੀਂ ਕਪਟੀ ਹੋ! ਕਿਉਂਕਿ ਤੁਸੀਂ ਪੁਦੀਨੇ, ਸੌਂਫ਼ ਅਤੇ ਜੀਰੇ ਦਾ ਦਸੌਂਧ ਦਿੰਦੇ ਹੋ ਪਰ ਤੁਸੀਂ ਸ਼ਰ੍ਹਾ ਦੇ ਵਧ ਮਹੱਤਵ ਪੂਰਣ ਉਪਦੇਸ਼ਾਂ ਨੂੰ ਮੰਨਣ ਤੋਂ ਅਣਗਹਿਲੀ ਕਰਦੇ ਹੋ, ਜੋ ਨਿਆਂ, ਦਇਆ, ਅਤੇ ਵਫ਼ਾਦਾਰੀ ਹਨ। ਇਹ ਮਹੱਤਵਪੂਰਣ ਹੈ ਕਿ ਤੁਸੀਂ ਦੂਜੇ ਅਸੂਲਾਂ ਦੀ ਅਣਗਹਿਲੀ ਕੀਤੇ ਬਿਨਾ ਇਨ੍ਹਾਂ ਗੱਲਾਂ ਤੇ ਵੀ ਅਮਲ ਕਰੋ।
IRVPA   ਹੇ ਕਪਟੀ ਉਪਦੇਸ਼ਕੋ ਅਤੇ ਫ਼ਰੀਸੀਓ ਤੁਹਾਡੇ ਉੱਤੇ ਹਾਏ! ਕਿਉਂ ਜੋ ਤੁਸੀਂ ਪੂਦੀਨੇ, ਸੌਂਫ਼ ਅਤੇ ਜੀਰੇ ਦਾ ਦਸਵੰਧ ਦਿੰਦੇ ਹੋ, ਪਰ ਮੂਸਾ ਦੀ ਬਿਵਸਥਾ ਵੱਡੇ ਹੁਕਮਾਂ ਨੂੰ ਅਰਥਾਤ ਨਿਆਂ, ਦਯਾ ਅਤੇ ਵਿਸ਼ਵਾਸ ਨੂੰ ਛੱਡ ਦਿੱਤਾ ਹੈ। ਪਰ ਚਾਹੀਦਾ ਸੀ ਜੋ ਇਨ੍ਹਾਂ ਨੂੰ ਕਰਦੇ ਅਤੇ ਉਨ੍ਹਾਂ ਨੂੰ ਵੀ ਨਾ ਛੱਡਦੇ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us