Bible Versions
Bible Books

Matthew 23:27 (NCV) New Century Version

Versions

PAV   ਹੇ ਕਪਟੀ ਗ੍ਰੰਥੀਓ ਅਤੇ ਫ਼ਰੀਸੀਓ ਤੁਹਾਡੇ ਉੱਤੇ ਹਾਇ ਹਾਏ! ਕਿਉਂ ਜੋ ਤੁਸੀਂ ਕਲੀ ਫੇਰੀਆਂ ਹੋਈਆਂ ਕਬਰਾਂ ਵਰਗੇ ਹੋ ਜਿਹੜੀਆਂ ਬਾਹਰੋਂ ਤਾਂ ਸੋਹੁਣੀਆਂ ਦਿਸਦੀਆਂ ਹਨ ਪਰ ਅੰਦਰੋਂ ਮੁਰਦਿਆਂ ਦੀਆਂ ਹੱਡੀਆਂ ਅਤੇ ਹਰ ਪਰਕਾਰ ਦੀ ਪਲੀਤੀ ਨਾਲ ਭਰੀਆਂ ਹੋਈਆਂ ਹਨ
ERVPA   “ਤੁਹਾਡੇ ਤੇ ਲਾਹਨਤ, ਨੇਮ ਦੇ ਉਪਦੇਸ਼ਕੋ ਅਤੇ ਫ਼ਰੀਸੀਓ! ਤੁਸੀਂ ਕਪਟੀ ਹੋ। ਤੁਸੀਂ ਕਲੀ ਕੀਤੀਆਂ ਕਬਰਾਂ ਵਾਂਗ ਹੋ, ਜੋ ਬਾਹਰੋਂ ਸੋਹਣੀਆਂ ਦਿਸਦੀਆਂ ਹਨ ਪਰ ਜੋ ਅੰਦਰੋਂ ਮੁਰਦਾ ਲੋਕਾਂ ਦੀਆਂ ਹੱਡੀਆਂ ਅਤੇ ਹੋਰ ਅਣਧੋਤੀਆਂ ਚੀਜ਼ਾਂ ਨਾਲ ਭਰੀਆਂ ਹੋਈਆਂ ਹਨ।”
IRVPA   ਹੇ ਕਪਟੀ ਉਪਦੇਸ਼ਕੋ ਅਤੇ ਫ਼ਰੀਸੀਓ ਤੁਹਾਡੇ ਉੱਤੇ ਹਾਏ! ਕਿਉਂ ਜੋ ਤੁਸੀਂ ਰੰਗ ਕੀਤੀਆਂ ਕਬਰਾਂ ਵਰਗੇ ਹੋ, ਜਿਹੜੀਆਂ ਬਾਹਰੋਂ ਤਾਂ ਸੋਹਣੀਆਂ ਦਿਸਦੀਆਂ ਹਨ ਪਰ ਅੰਦਰੋਂ ਮੁਰਦਿਆਂ ਦੀਆਂ ਹੱਡੀਆਂ ਅਤੇ ਹਰ ਪਰਕਾਰ ਦੀ ਅਸ਼ੁੱਧਤਾ ਨਾਲ ਭਰੀਆਂ ਹੋਈਆਂ ਹਨ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us