Versions
PAV ਇਸ ਲਈ ਸਭ ਕੁਝ ਜੋ ਓਹ ਤੁਹਾਨੂੰ ਕਹਿਣ ਤੁਸੀਂ ਮੰਨ ਲੈਣਾ ਅਤੇ ਉਹ ਦੀ ਪਾਲਣਾ ਕਰਨੀ ਪਰ ਉਨ੍ਹਾਂ ਵਰਗੇ ਕੰਮ ਨਾ ਕਰਨਾ ਕਿਉਂ ਜੋ ਓਹ ਕਹਿੰਦੇ ਹਨ ਪਰ ਕਰਦੇ ਨਹੀਂ
ERVPA ਇਸ ਲਈ ਤੁਹਾਨੂੰ ਉਨ੍ਹਾਂ ਦੀ ਆਗਿਆ ਦਾ ਪਾਲਣ ਕਰਨਾ ਚਾਹੀਦਾ ਹੈ ਅਤੇ ਜੋ ਉਹ ਕਹਿਣ ਧਿਆਨ ਨਾਲ ਕਰੋ, ਪਰ ਉਨ੍ਹਾਂ ਵਰਗੇ ਕੰਮ ਨਾ ਕਰੋ ਕਿਉਂਕਿ ਉਨ੍ਹਾਂ ਦੇ ਜੀਵਨ ਚੰਗੇ ਉਦਾਹਰਣ ਨਹੀਂ ਹਨ ਕਿਉਂਕਿ ਜੋ ਵੀ ਉਹ ਕਰਨ ਨੂੰ ਕਹਿੰਦੇ ਹਨ ਖੁਦ ਉਨ੍ਹਾਂ ਤੇ ਅਮਲ ਨਹੀਂ ਕਰਦੇ।
IRVPA ਇਸ ਲਈ ਸਭ ਕੁਝ ਜੋ ਉਹ ਤੁਹਾਨੂੰ ਕਹਿਣ ਤੁਸੀਂ ਮੰਨ ਲੈਣਾ ਅਤੇ ਉਹ ਦੀ ਪਾਲਣਾ ਕਰਨੀ ਪਰ ਉਨ੍ਹਾਂ ਵਰਗੇ ਕੰਮ ਨਾ ਕਰਨਾ ਕਿਉਂਕਿ ਜੋ ਉਹ ਕਹਿੰਦੇ ਹਨ ਸੋ ਉਹ ਕਰਦੇ ਨਹੀਂ।