Bible Versions
Bible Books

Matthew 24:24 (NCV) New Century Version

Versions

PAV   ਕਿਉਂਕਿ ਝੂਠੇ ਮਸੀਹ ਅਤੇ ਝੂਠੇ ਨਬੀ ਉੱਠਣਗੇ ਅਰ ਅਜੇਹੇ ਵੱਡੇ ਨਿਸ਼ਾਨ ਅਤੇ ਅਚਰਜ ਕੰਮ ਵਿਖਾਉਣਗੇ ਕਿ ਜੇ ਹੋ ਸੱਕਦਾ ਹੈ ਤਾਂ ਓਹ ਚੁਣਿਆਂ ਹੋਇਆਂ ਨੂੰ ਵੀ ਭੁਲਾਵੇ ਵਿੱਚ ਪਾ ਦਿੰਦੇ
ERVPA   ਕਿਉਂਕਿ ਝੂਠੇ ਮਸੀਹ ਅਤੇ ਝੂਠੇ ਨਬੀ ਉਠਣਗੇ ਅਤੇ ਕਈ ਤਰ੍ਹਾਂ ਦੇ ਅਚਰਜ ਨਿਸ਼ਾਨ ਅਤੇ ਅਦਭੁਤ ਕਰਾਮਾਤਾਂ ਵਿਖਾਉਣਗੇ ਕਿ ਉਹ ਪਰਮੇਸ਼ੁਰ ਵੱਲੋਂ ਚੁਣਿਆ ਹੋਇਆਂ ਨੂੰ ਵੀ ਭੁਲੇਵੇ ਵਿੱਚ ਪਾ ਸਕਣ। ਉਹ ਇਹ ਗੱਲਾਂ, ਜੇਕਰ ਸੰਭਵ ਹੋਇਆ ਤਾਂ, ਪਰਮੇਸ਼ੁਰ ਦੇ ਚੁਣੇ ਹੋਏ ਲੋਕਾਂ ਨੂੰ ਗੁਮਰਾਹ ਕਰਨ ਲਈ ਵੀ ਕਰਨਗੇ।
IRVPA   ਕਿਉਂਕਿ ਝੂਠੇ ਮਸੀਹ ਅਤੇ ਝੂਠੇ ਨਬੀ ਉੱਠਣਗੇ ਅਤੇ ਅਜਿਹੇ ਵੱਡੇ ਨਿਸ਼ਾਨ ਅਤੇ ਅਚਰਜ਼ ਕੰਮ ਵਿਖਾਉਣਗੇ ਕਿ ਜੇ ਹੋ ਸਕੇ ਤਾਂ ਉਹ ਚੁਣਿਆਂ ਹੋਇਆਂ ਨੂੰ ਵੀ ਭਰਮਾ ਲੈਣ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us