Bible Versions
Bible Books

Matthew 24:26 (NCV) New Century Version

Versions

PAV   ਇਸ ਲਈ ਜੇ ਓਹ ਤੁਹਾਨੂੰ ਆਖਣ, ਵੇਖੋ ਉਹ ਉਜਾੜ ਵਿੱਚ ਹੈ ਤਾਂ ਬਾਹਰ ਨਾ ਜਾਣਾ। ਵੇਖੋ ਉਹ ਅੰਦਰਲੀਆਂ ਕੋਠੜੀਆਂ ਵਿੱਚ ਹੈ ਤਾਂ ਸਤ ਨਾ ਮੰਨਣਾ।
ERVPA   “ਕੁਝ ਲੋਕ ਤੁਹਾਨੂੰ ਜੇਕਰ ਇਹ ਕਹਿਣ ਕਿ ਮਸੀਹ ਥਲਾਂ ਵਿੱਚ ਹੈ। ਤਾਂ ਤੁਸੀਂ ਉਨ੍ਹਾਂ ਦੇ ਕਹੇ ਉਜਾਡ਼ ਵਿੱਚ ਮਸੀਹ ਨੂੰ ਲਭਣ ਨਾ ਚਲੇ ਜਾਣਾ। ਕੋਈ ਤੁਹਾਨੂੰ ਇਹ ਵੀ ਕਹਿ ਸਕ੍ਕਦਾ ਹੈ ਕਿ ਵੇਖੋ ਮਸੀਹ ਅੰਦਰਲੀ ਕੋਠਡ਼ੀ ਵਿੱਚ ਹੈ। ਪਰ ਤੁਸੀਂ ਉਸਤੇ ਵਿਸ਼ਵਾਸ ਨਾ ਕਰਿਓ।
IRVPA   ਇਸ ਲਈ ਜੇ ਉਹ ਤੁਹਾਨੂੰ ਆਖਣ, ਵੇਖੋ ਉਹ ਉਜਾੜ ਵਿੱਚ ਹੈ ਤਾਂ ਬਾਹਰ ਨਾ ਜਾਣਾ। ਵੇਖੋ ਮਸੀਹ ਅੰਦਰਲੀਆਂ ਕੋਠੜੀਆਂ ਵਿੱਚ ਹੈ ਤਾਂ ਸੱਚ ਨਾ ਮੰਨਣਾ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us