Versions
PAV ਉਨ੍ਹਾਂ ਦਿਨਾਂ ਦੇ ਕਸ਼ਟ ਦੇ ਪਿੱਛੋਂ ਝੱਟ ਸੂਰਜ ਅਨ੍ਹੇਰਾ ਹੋ ਜਾਵੇਗਾ ਅਤੇ ਚੰਦ ਆਪਣੀ ਚਾਨਣੀ ਨਾ ਦੇਵੇਗਾ ਅਰ ਤਾਰੇ ਅਕਾਸ਼ ਤੋਂ ਡਿੱਗ ਪੈਣਗੇ ਅਤੇ ਅਕਾਸ਼ਾਂ ਦੀਆਂ ਸ਼ਕਤੀਆਂ ਹਿਲਾਈਆਂ ਜਾਣਗੀਆਂ
ERVPA “ਉਨ੍ਹਾਂ ਦਿਨਾਂ ਦੀਆਂ ਤਕਲੀਫ਼ਾਂ ਤੋਂ ਤੁਰੰਤ ਬਾਦ, ਇਹ ਵਾਪਰੇਗਾ: ਝੱਟ ਹੀ ਸੂਰਜ ਹਨੇਰਾ ਹੋ ਜਾਵੇਗਾ ਅਤੇ ਚੰਨ ਆਪਣੀ ਚਾਨਣੀ ਨਹੀਂ ਦੇਵੇਗਾ ਤਾਰੇ ਅਕਾਸ਼ ਤੋਂ ਡਿੱਗ ਪੈਣਗੇ ਅਤੇ ਅਕਾਸ਼ਾਂ ਦੀਆਂ ਸ਼ਕਤੀਆਂ ਹਿਲਾਈਆਂ ਜਾਣਗੀਆਂ।”ਯਸਾਯਾਹ 13:10; 34:4
IRVPA {ਮਨੁੱਖ ਦੇ ਪੁੱਤਰ ਦਾ ਦੁਬਾਰਾ ਆਉਣਾ} (ਮਰਕੁਸ 13:24-27; ਲੂਕਾ 21:25-28) PS ਉਨ੍ਹਾਂ ਦਿਨਾਂ ਦੇ ਕਸ਼ਟ ਤੋਂ ਬਾਅਦ
ਸੂਰਜ ਝੱਟ ਹਨ੍ਹੇਰਾ ਹੋ ਜਾਵੇਗਾ
ਅਤੇ ਚੰਦ ਆਪਣੀ ਚਾਨਣੀ ਨਾ ਦੇਵੇਗਾ
ਅਤੇ ਤਾਰੇ ਅਕਾਸ਼ ਤੋਂ ਡਿੱਗ ਪੈਣਗੇ
ਅਤੇ ਅਕਾਸ਼ ਦੀਆਂ ਸ਼ਕਤੀਆਂ ਹਿਲਾਈਆਂ ਜਾਣਗੀਆਂ। PEPS