Bible Versions
Bible Books

Matthew 24:32 (NCV) New Century Version

Versions

PAV   ਫੇਰ ਹੰਜੀਰ ਦੇ ਬਿਰਛ ਤੋਂ ਇੱਕ ਦ੍ਰਿਸ਼ਟਾਂਤ ਸਿੱਖੋ। ਜਦ ਉਹ ਦੀ ਟਹਿਣੀ ਨਰਮ ਹੁੰਦੀ ਅਤੇ ਪੱਤੇ ਫੁੱਟਦੇ ਹਨ ਤਦ ਜਾਣ ਲੈਂਦੇ ਭਈ ਗਰਮੀ ਦੀ ਰੁੱਤ ਨੇੜੇ ਹੈ
ERVPA   “ਅੰਜੀਰ ਦਾ ਰੁੱਖ ਸਾਨੂੰ ਸਬਕ ਸਿਖਾਉਂਦਾ ਹੈ। ਤੁਸੀਂ ਜਾਣਦੇ ਹੋ ਕਿ ਜਦੋਂ ਅੰਜੀਰ ਦੇ ਦ੍ਰਖਤ ਦੀਆਂ ਟਹਿਣੀਆਂ ਨਰਮ ਅਤੇ ਹਰੀਆਂ ਹੁੰਦੀਆਂ ਹਨ ਅਤੇ ਉਨ੍ਹਾਂ ਤੇ ਪਤ੍ਤੇ ਫ਼ੁੱਟਦੇ ਹਨ ਤਾਂ ਪਤਾ ਲੱਗ ਜਾਂਦਾ ਹੈ ਕਿ ਗਰਮੀ ਦੀ ਰੁੱਤ ਨੇਡ਼ੇ ਹੈ।
IRVPA   {ਹੰਜ਼ੀਰ ਦੇ ਦਰੱਖਤ ਦੀ ਉਦਾਹਰਣ} (ਮਰਕੁਸ 13:28-31; ਲੂਕਾ 21:29-33) PS ਫੇਰ ਹੰਜ਼ੀਰ ਦੇ ਦਰਖ਼ਤ ਤੋਂ ਇੱਕ ਦ੍ਰਿਸ਼ਟਾਂਤ ਸਿੱਖੋ। ਜਦ ਉਹ ਦੀ ਟਹਿਣੀ ਨਰਮ ਹੁੰਦੀ ਅਤੇ ਪੱਤੇ ਫੁੱਟਦੇ ਹਨ ਤਦ ਸਮਝ ਜਾਂਦੇ ਹਨ ਕਿ ਗਰਮੀ ਦੀ ਰੁੱਤ ਨੇੜੇ ਹੈ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us