Versions
PAV ਪਰ ਉਸ ਦਿਨ ਅਤੇ ਘੜੀ ਨੂੰ ਕੋਈ ਨਹੀਂ ਜਾਣਦਾ, ਨਾ ਸੁਰਗ ਦੇ ਦੂਤ ਨਾ ਪੁੱਤ੍ਰ ਪਰ ਕੇਵਲ ਪਿਤਾ
ERVPA “ਪਰ ਉਸ ਦਿਨ ਅਤੇ ਉਸ ਘਡ਼ੀ ਨੂੰ ਕੋਈ ਨਹੀਂ ਜਾਣਦਾ। ਨਾ ਸਵਰਗ ਦੇ ਦੂਤ ਨਾ ਪੁੱਤਰ ਸਿਰਫ਼ ਪਿਤਾ ਹੀ ਜਾਣਦਾ ਹੈ।
IRVPA {ਜਾਗਦੇ ਰਹੋ} (ਮਰਕੁਸ 13:32-37; ਲੂਕਾ 17:26-30) PS ਪਰ ਉਸ ਦਿਨ ਅਤੇ ਸਮੇਂ ਨੂੰ ਕੋਈ ਨਹੀਂ ਜਾਣਦਾ, ਨਾ ਸਵਰਗ ਦੇ ਦੂਤ ਨਾ ਪੁੱਤਰ ਪਰ ਕੇਵਲ ਪਿਤਾ।