Versions
PAV ਪਰ ਇਹ ਜਾਣੋ ਕਿ ਜੇ ਘਰ ਦੇ ਮਾਲਕ ਨੂੰ ਖ਼ਬਰ ਹੁੰਦੀ ਭਈ ਚੋਰ ਕਿਸ ਪਹਿਰ ਆਵੇਗਾ ਤਾਂ ਜਾਗਦਾ ਰਹਿੰਦਾ ਅਤੇ ਆਪਣੇ ਘਰ ਸੰਨ੍ਹ ਲੱਗਣ ਨਾ ਦਿੰਦਾ
ERVPA ਇਹ ਗੱਲ ਯਾਦ ਰੱਖਣਾ ਕਿ ਜੇਕਰ ਘਰ ਦਾ ਮਾਲਕ ਜਾਣਦਾ ਹੋਵੇ ਕਿ ਚੋਰ ਕਿਸ ਵਕਤ ਆਉਣ ਵਾਲਾ ਹੈ, ਉਹ ਸਤਰਕ ਰਹੇਗਾ ਅਤੇ ਚੋਰ ਨੂੰ ਆਪਣੇ ਘਰ ਦੇ ਅੰਦਰ ਵਢ਼ਨ ਨਹੀਂ ਦੇਵੇਗਾ।
IRVPA ਪਰ ਇਹ ਜਾਣੋ ਕਿ ਜੇ ਘਰ ਦੇ ਮਾਲਕ ਨੂੰ ਪਤਾ ਹੁੰਦਾ ਕਿ ਚੋਰ ਕਿਸ ਪਹਿਰ ਆਵੇਗਾ ਤਾਂ ਜਾਗਦਾ ਰਹਿੰਦਾ ਅਤੇ ਆਪਣੇ ਘਰ ਚੋਰੀ ਨਾ ਹੋਣ ਦਿੰਦਾ।