Versions
PAV ਅਤੇ ਦੀਵਾ ਬਾਲ ਕੇ ਟੋਪੇ ਦੇ ਹੇਠ ਨਹੀਂ ਸਗੋਂ ਦੀਵਟ ਉੱਤੇ ਰੱਖਦੇ ਹਨ ਤਾਂ ਉਹ ਸੱਭਨਾਂ ਨੂੰ ਜਿਹੜੇ ਘਰ ਵਿੱਚ ਹਨ ਚਾਨਣ ਦਿੰਦਾ ਹੈ
ERVPA ਲੋਕ ਦੀਵਾ ਜਗਾਕੇ ਕਟੋਰੇ ਹੇਠਾਂ ਨਹੀਂ ਰਖਦੇ ਉਹ ਇਸਨੂੰ ਸ਼ਮ੍ਹਾਦਾਨ ਉੱਤੇ ਰਖਦੇ ਹਨ ਤਾਂ ਜੋ ਇਹ ਘਰ ਵਿੱਚ ਰਹਿੰਦੇ ਸਭ ਲੋਕਾਂ ਨੂੰ ਚਾਨਣ ਦੇਵੇ।
IRVPA ਲੋਕ ਦੀਵਾ ਬਾਲ ਕੇ ਟੋਕਰੇ ਹੇਠਾਂ ਨਹੀਂ ਰੱਖਦੇ ਸਗੋਂ ਦੀਵਟ ਉੱਤੇ ਰੱਖਦੇ ਹਨ ਤਾਂ ਜੋ ਜਿਹੜੇ ਘਰ ਵਿੱਚ ਹਨ ਉਹਨਾਂ ਨੂੰ ਚਾਨਣ ਦੇਵੇ।