Versions
PAV ਇਸੇ ਤਰ੍ਹਾਂ ਤੁਹਾਡਾ ਚਾਨਣ ਮਨੁੱਖਾਂ ਦੇ ਸਾਹਮਣੇ ਚਮਕੇ ਤਾਂ ਜੋ ਓਹ ਤੁਹਾਡੇ ਸ਼ੁਭ ਕਰਮ ਵੇਖ ਕੇ ਤੁਹਾਡੇ ਪਿਤਾ ਦੀ ਜਿਹੜਾ ਸੁਰਗ ਵਿੱਚ ਹੈ ਵਡਿਆਈ ਕਰਨ।।
ERVPA ਇਸੇ ਤਰ੍ਹਾਂ ਹੀ, ਤੁਸੀਂ ਆਪਣਾ ਚਾਨਣ ਲੋਕਾਂ ਨੂੰ ਦੇਖਣ ਦਿਓ ਤਾਂ ਜੋ ਉਹ ਵੀ ਤੁਹਾਡੇ ਚੰਗੇ ਕੰਮ ਵੇਖ ਸਕਣ ਅਤੇ ਸਵਰਗ ਵਿੱਚ ਤੁਹਾਡੇ ਪਿਤਾ ਦੀ ਉਸਤਤਿ ਕਰ ਸਕਣ।
IRVPA ਤੁਹਾਡਾ ਚਾਨਣ ਲੋਕਾਂ ਦੇ ਸਾਹਮਣੇ ਅਜਿਹਾ ਚਮਕੇ ਕਿ ਉਹ ਤੁਹਾਡੇ ਚੰਗੇ ਕੰਮਾਂ ਨੂੰ ਵੇਖ ਕੇ ਤੁਹਾਡੇ ਪਿਤਾ ਦੀ ਵਡਿਆਈ ਕਰਨ, ਜਿਹੜਾ ਸਵਰਗ ਵਿੱਚ ਹੈ। PS