Bible Versions
Bible Books

Matthew 5:17 (NCV) New Century Version

Versions

PAV   ਇਹ ਨਾ ਸਮਝੋ ਭਈ ਮੈਂ ਤੁਰੇਤ ਯਾ ਨਬੀਆਂ ਨੂੰ ਖੰਡਣ ਆਇਆ ਹਾਂ। ਮੈਂ ਖੰਡਣ ਨਹੀਂ ਸਗੋਂ ਪੂਰਿਆਂ ਕਰਨ ਨੂੰ ਆਇਆ ਹਾਂ
ERVPA   “ਇਹ ਨਾ ਸੋਚੋ ਕਿ ਮੈਂ ਮੂਸਾ ਦੀ ਸ਼ਰ੍ਹਾ ਜਾਂ ਨਬੀਆਂ ਦੇ ਉਪਦੇਸ਼ਾਂ ਨੂੰ ਨਸ਼ਟ ਕਰਨ ਲਈ ਆਇਆ ਹਾਂ। ਮੈਂ ਉਨ੍ਹਾਂ ਦੇ ਉਪਦੇਸ਼ਾਂ ਨੂੰ ਨਸ਼ਟ ਕਰਨ ਨਹੀਂ ਸਗੋਂ ਉਨ੍ਹਾਂ ਨੂੰ ਸੰਪੂਰਣ ਕਰਨ ਲਈ ਆਇਆ ਹਾਂ।
IRVPA   {ਬਿਵਸਥਾ ਦੀ ਸਿੱਖਿਆ} PS ਇਹ ਨਾ ਸੋਚੋ ਕਿ ਮੈਂ ਮੂਸਾ ਦੀ ਬਿਵਸਥਾ ਜਾਂ ਨਬੀਆਂ ਦੇ ਉਪਦੇਸ਼ ਨੂੰ ਰੱਦ ਕਰਨ ਆਇਆ ਹਾਂ। ਮੈਂ ਰੱਦ ਕਰਨ ਨਹੀਂ ਸਗੋਂ ਪੂਰਾ ਕਰਨ ਆਇਆ ਹਾਂ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us